16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਅਜੀਤ ਡੈਸਕ 22-01-2026
ਧਾਰੀਵਾਲ, 21 ਜਨਵਰੀ (ਸਵਰਨ ਸਿੰਘ)-ਥਾਣਾ ਧਾਰੀਵਾਲ ਦੇ ਐੱਸ.ਐੱਚ.ਓ. ਦੀਪਿਕਾ ਨੇ ਦੱਸਿਆ ਕਿ ਏ.ਐੱਸ.ਆਈ. ਹਰਭਜਨ ਚੰਦ ਨੇ ਸਮੇਤ ਪੁਲਿਸ ਪਾਰਟੀ ਇਕ ਗੁਪਤ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਕਸ਼ਮੀਰ ਮਸੀਹ ਪੁੱਤਰ ਪਾਲੀ ਮਸੀਹ ਵਾਸੀ ਜੱਫਰਵਾਲ ਦੇ ਘਰ ਰੇਡ ਕੀਤਾ, ਜਿਸ 'ਤੇ ਕਸ਼ਮੀਰ ਮਸੀਹ ਨੂੰ ਕਾਬੂ ਕਰਕੇ ਉਸ ਕੋਲੋਂ ਮੌਕਾ ਤੋਂ 16500 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ, ਜਿਸ 'ਤੇ ਪੁਲਿਸ ਨੇ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ |
ਪਿਛਲੀ ਖ਼ਬਰ ਹੈਰੋਇਨ ਤੇ 5300 ਰੁਪਏ ਡਰੱਗ ਮਨੀ ਸਮੇਤ 3 ਗਿ੍ਫ਼ਤਾਰ- ਵਰਨਾ ਕਾਰ ਵੀ ਬਰਾਮਦ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਕੈਬਨਿਟ ਮੰਤਰੀ ਮੁੰਡੀਆਂ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।