14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਵੁੱਡਸਟਾਕ ਸਕੂਲ ਦੇ ਐਨ.ਸੀ.ਸੀ. ਵਿਦਿਆਰਥੀਆਂ ਨੇ ਗਣਤੰਤਰ ਦਿਵਸ 'ਤੇ ਕੀਤੀ ਸ਼ਾਨਦਾਰ ਪਰੇਡ

ਅਜੀਤ ਡੈਸਕ 29-01-2026
ਬਟਾਲਾ, 28 ਜਨਵਰੀ (ਸਤਿੰਦਰ ਸਿੰਘ)-ਬੀਤੇ ਦਿਨੀਂ ਵੁੱਡਸਟਾਕ ਪਬਲਿਕ ਸਕੂਲ ਬਟਾਲਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਪਿੰ੍ਰ. ਡਾ. ਐਸ ਮੀ, ਵਿੱਦਿਅਕ ਡਾਇਰੈਕਟਰ ਸ੍ਰੀਮਤੀ ਵਸੂਧਾ ਦੀ ਯੋਗ ਅਗਵਾਈ ਹੇਠ ਤੇ ਏ.ਐਨ.ਐਨ.ਸੀ.ਸੀ. ਸ੍ਰੀਮਤੀ ਰਮਨਦੀਪ ਕੌਰ ਦੀ ਨਿਗਰਾਨੀ ਹੇਠ ਸਕੂਲ ਦੇ ਜੂਨੀਅਰ ਡਵੀਜ਼ਨ ਦੇ 4 ਵਿਦਿਆਰਥੀਆਂ ਤੇ ਜੂਨੀਅਰ ਵਿੰਗ ਦੇ 5 ਵਿਦਿਆਰਥੀਆਂ ਨੇ ਆਈ.ਈ.ਆਈ. ਕਾਲਜ ਬਟਾਲਾ ਵਿਚ ਹੋਈ ਗਣਤੰਤਰ ਦਿਵਸ ਪਰੇਡ ਵਿਚ ਹਿੱਸਾ ਲਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਐਸ.ਡੀ.ਐਮ. ਬਟਾਲਾ ਗੁਰਮੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਇਸ ਪਰੇਡ 'ਚ ਵੁੱਡ ਸਟਾਕ ਸਕੂਲ ਦੇ ਐਨ.ਸੀ.ਸੀ. ਵਿਦਿਆਰਥੀਆਂ ਨੇ ਸ਼ਾਨਦਾਰ ਪਰੇਡ ਕਰਨ 'ਤੇ ਮੁੱਖ ਮਹਿਮਾਨ ਗੁਰਮੰਦਰ ਸਿੰਘ ਨੇ ਵਿਦਿਆਰਥੀਆਂ ਤੇ ਐਸੋਸੀਏਟ ਐਨ.ਸੀ.ਸੀ. ਅਫ਼ਸਰ ਰਮਨਦੀਪ ਕੌਰ ਨੂੰ ਪ੍ਰਸ਼ੰਸਾ ਪੱਤਰ ਤੇ
ਪਿਛਲੀ ਖ਼ਬਰ ਇੰਡੀਅਨ ਹੈਰੀਟੇਜ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਵਿਕਟਰ ਮਸੀਹ ਵਲੋਂ ਪੰਜਾਬ ਕ੍ਰਿਸਚਨ ਫ਼ਰੰਟ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।