15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਬਲਰਾਜ ਸਿੰਘ ਬੱਲੂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਅਜੀਤ ਡੈਸਕ 30-01-2026
ਊਧਨਵਾਲ, 29 ਜਨਵਰੀ (ਪਰਗਟ ਸਿੰਘ)-ਬੀਤੇ ਦਿਨੀਂ ਸਥਾਨਕ ਕਸਬੇ ਤੋਂ ਬਲਾਕ ਸੰਮਤੀ ਮੈਂਬਰ ਤੇ ਸੀਨੀਅਰ 'ਆਪ' ਆਗੂ ਜਥੇਦਾਰ ਠਾਕਰ ਸਿੰਘ ਦੇ ਸਪੁੱਤਰ ਬਲਰਾਜ ਸਿੰਘ ਬੱਲੂ ਪ੍ਰਮਾਤਮਾ ਵਲੋਂ ਬਖ਼ਸ਼ੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ਉਨ੍ਹਾਂ ਨਮਿਤ ਪਰਿਵਾਰ ਵਲੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਗ੍ਰਹਿ ਵਿਖੇ ਪਾਉਣ ਉਪਰੰਤ ਗੁਰਦੁਆਰਾ ਬੋਹੜੀ ਸਾਹਿਬ ਨਹਿਰ ਦਾ ਪੁਲ ਊਧਨਵਾਲ ਵਿਖੇ ਬਾਣੀ ਦਾ ਕੀਰਤਨ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਾਲਿਆਂ ਵਲੋਂ ਕੀਤਾ ਗਿਆ | ਅੰਤਿਮ ਅਰਦਾਸ ਉਪਰੰਤ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂਆਂ 'ਚ ਜਥੇਦਾਰ ਕਸ਼ਮੀਰ ਸਿੰਘ ਬਰਿਆਰ, ਸ਼੍ਰੋਮਣੀ ਅਕਾਲੀ ਦਲ ਤੋਂ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ, ਕਾਂਗਰਸ ਪਾਰਟੀ ਤੋਂ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਢੰਡੇ, ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ, ਸੀਨੀਅਰ ਕਾਂਗਰਸੀ ਆਗੂ ਹਰਵਿੰਦਰਪਾਲ ਸਿੰਘ ਸ਼ਾਹਬਾਦ, ਲਖਵਿੰਦਰ ਸਿੰਘ ਘੁੰਮਣ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ, ਐਡਵੋਕੇਟ ਰਘਬੀਰ ਸਿੰਘ ਬਾਜਵਾ, ਮਾਸਟਰ ਸੁਖਦੇਵ ਸਿੰਘ ਦਕੋਹਾ, ਸਾ. ਜ਼ਿਲ੍ਹਾ ਭਾਸ਼ਾ ਅਫਸਰ ਪਰਮਜੀਤ ਸਿੰਘ ਕਲਸੀ, ਜਤਿੰਦਰ ਸਿੰਘ ਲੱਧਾਮੁੰਡਾ, ਸਰਦੂਲ ਸਿੰਘ ਚੀਮਾ, ਹਰਿੰਦਰ ਸਿੰਘ ਸਕਾਲਾ, ਨਰਿੰਦਰ ਸਿੰਘ ਨਿੰਦੀ ਸਾ. ਸਰਪੰਚ, ਕੁਲਵੰਤਬੀਰ ਸਿੰਘ ਘੁਮਾਣ, ਗੁਰਮੰਗਤ ਸਿੰਘ ਮੱਲ੍ਹੀ, ਜਥੇਦਾਰ ਜਗਦੀਪ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ, ਮਾਸਟਰ ਤਰਪਿੰਦਰ ਸਿੰਘ ਭੱਟੀਵਾਲ, ਤਜਿੰਦਰ ਸਿੰਘ ਸ਼ਾਹ ਧਰਮਕੋਟ, ਮਾਸਟਰ ਹਰਮਨਜੋਤ ਸਿੰਘ ਬੱਲ, ਮਾਸਟਰ ਨਵਦੀਪ ਸਿੰਘ ਭੱਟੀਵਾਲ, ਪ੍ਰਧਾਨ ਸੰਤੋਖ ਸਿੰਘ ਮਧਰਾ, ਬਲਵਿੰਦਰ ਸਿੰਘ ਫ਼ੌਜੀ ਮਧਰਾ, ਸਰਪੰਚ ਪਰਮਜੀਤ ਸਿੰਘ ਬੋਪਾਰਾਏ, ਹਰਦਿਆਲ ਸਿੰਘ ਕਾਜ਼ਮਪੁਰ, ਹਰਦਿਆਲ ਸਿੰਘ ਭਾਮ, ਸਰਪੰਚ ਮੰਗਲ ਸਿੰਘ ਖੁਜਾਲਾ, ਸਰਵਣ ਸਿੰਘ ਕਲਸੀ, ਗੁਰਦੇਵ ਸਿੰਘ ਮੰਗਾ, ਮਲਕੀਤ ਸਿੰਘ ਬੱਬਾ, ਕੁਲਵਿੰਦਰ ਸਿੰਘ ਲਾਡੀ, ਰਜਿੰਦਰਪਾਲ ਸਿੰਘ ਢਿੱਲੋਂ, ਇਕਬਾਲ ਸਿੰਘ ਸੈਕਟਰੀ, ਅੱੈਸ.ਡੀ.ਓ. ਪ੍ਰਵੀਨ ਕੁਮਾਰ, ਜੇ.ਈ. ਅਮਨ ਸ਼ਰਮਾ, ਜੇ.ਈ. ਅਮਿਤ ਕੁਮਾਰ, ਸਾ. ਸਰਪੰਚ ਗੁਰਪ੍ਰੀਤ ਸਿੰਘ, ਸਤਨਾਮ ਸਿੰਘ ਸੱਤਾ, ਸੈਗੀ ਬੌਸ, ਡਾ. ਇੰਦਰਜੀਤ ਚੌੜੇ, ਡਾ. ਹਰਭਜਨ ਸਿੰਘ ਦਿਓਲ, ਡਾ. ਮਲਕੀਤ ਸਿੰਘ ਚੌੜੇ, ਡਾ. ਬਲਦੇਵ ਸਿੰਘ, ਡਾ. ਕੁਲਵੰਤ ਸਿੰਘ, ਡਾ. ਸਵਿੰਦਰ ਸਿੰਘ, ਸਰਪੰਚ ਬਚਿੱਤਰ ਸਿੰਘ ਲਾਡੀ, ਠੇਕੇਦਾਰ ਗੁਰਪਿੰਦਰ ਸਿੰਘ ਆਦਿ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ |
ਪਿਛਲੀ ਖ਼ਬਰ ਬਲਾਕ ਪ੍ਰਧਾਨ ਕਾਂਗਰਸ ਨੂੰ ਸਦਮਾ-ਮਾਤਾ ਦਾ ਦਿਹਾਂਤ ਅਗਲੀ ਖ਼ਬਰ ਡੀ.ਡੀ.ਆਈ. ਸਕੂਲ ਪਿੰਡੀ 'ਚ ਸੜਕ ਸੁਰੱਖਿਆ ਸੰਬੰਧੀ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।