31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 06-03-2026
ਪਠਾਨਕੋਟ, 5 ਮਾਰਚ (ਸੁਮਿਤ)- ਕਿ੍ਸ਼ਨਾ ਨਾਟਕ ਕਲੱਬ ਵਲੋਂ ਹੋਲਿਕਾ ਦਿਹਾੜੇ ਦੇ ਪਵਿੱਤਰ ਮੌਕੇ ਪਠਾਨਕੋਟ ਵਿਚ ਧਾਰਮਿਕ ਪ੍ਰੋਗਰਾਮ ਪ੍ਰਧਾਨ ਅਤੇ ਸਾਬਕਾ ਵਿਧਾਇਕ ਐਡਵੋਕੇਟ ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ, ਸਾਬਕਾ ਮੇਅਰ ਅਨਿਲ ਵਾਸੂਦੇਵਾ ਤੇ ਸਮਾਜ ਸੇਵੀ ਕਾਰਤਿਕ ਵਡੈਹਰਾ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ | ਮਹਿਮਾਨਾਂ ਨੇ ਕਲੱਬ ਵਲੋਂ ਸਨਾਤਨ ਧਰਮ ਦੇ ਉਪਦੇਸ਼ਾਂ ਤੇ ਭਾਰਤੀ ਸੰਸਕਾਰਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ |
ਪਿਛਲੀ ਖ਼ਬਰ ਮਹਿਲਾ ਉੱਦਮੀ ਪੁਰਸਕਾਰ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸਪੈਸ਼ਲ ਕਾਡਰ ਅਧਿਆਪਕਾਂ 'ਤੇ ਸਰਕਾਰ ਵਲੋਂ ਢਾਹੇ ਜਬਰ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।