15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਕੀਰਤਨ ਸਮਾਗਮ ਕੱਲ੍ਹ

ਅਜੀਤ ਡੈਸਕ 09-03-2026
ਪਠਾਨਕੋਟ, 8 ਮਾਰਚ (ਸੰਧੂ)-ਗੁਰਦੁਆਰਾ ਸਾਹਿਬ ਸਿੰਘ ਸਭਾ ਮੁਹੱਲਾ ਸਰਾਈਾ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਮਨਜੀਤ ਸਿੰਘ, ਚਰਨਜੀਤ ਸਿੰਘ ਬੇਦੀ, ਸਰਵ ਧਿਆਨ ਸਿੰਘ ਬੇਦੀ, ਮਨਿੰਦਰ ਸਿੰਘ ਬੌਬੀ, ਅਜਮੇਰ ਸਿੰਘ, ਗੁਰਦੇਵ ਸਿੰਘ ਜੌਹਲ, ਹਰਪ੍ਰੀਤ ਸਿੰਘ ਬੇਦੀ, ਭਾਈ ਹਰਦੇਵ ਸਿੰਘ, ਅਮਨਦੀਪ ਸਿੰਘ, ਜਗਜੀਤ ਸਿੰਘ, ਜਸਜੀਤ ਸਿੰਘ ਸਾਹਨੀ, ਮੀਤ ਖੁਰਾਨਾ, ਸੁਖਚੈਨ ਸਿੰਘ ਅਤੇ ਹਰਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ 10 ਮਾਰਚ ਨੂੰ ਸ਼ਾਮ 7:30 ਤੋਂ 9:30 ਵਜੇ ਤੱਕ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਜਿਸ ਵਿਚ ਭਾਈ ਹਰਦੇਵ ਸਿੰਘ ਹਜ਼ੂਰੀ ਰਾਗੀ ਜਥਾ ਅਤੇ ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲਿਆਂ ਦਾ ਜਥਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ | ਅੰਤ ਵਿਚ ਗੁਰੂ ਜੀ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ |
ਪਿਛਲੀ ਖ਼ਬਰ ਦੁਨੇਰਾ ਵਿਖੇ ਟਰੱਕ ਤੇ ਕਾਰ ਵਿਚਾਲੇ ਹੋਈ ਟੱਕਰ ਅਗਲੀ ਖ਼ਬਰ 'ਆਪ' ਨੇ ਪੰਜਾਬ ਨੂੰ ਸਭ ਤੋਂ ਵੱਡੇ ਕਰਜ਼ੇ ਤੇ ਵਸੂਲੀ ਦੇ ਜਾਲ 'ਚ ਧੱਕਿਆ- ਅਮਿਤ ਵਿੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।