22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਲੈਕਚਰਾਰ ਮੱਸਾ ਸਿੰਘ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

ਅਜੀਤ ਡੈਸਕ 03-04-2026
ਪਠਾਨਕੋਟ, 2 ਅਪੈ੍ਰਲ (ਵਿਨੋਦ)- ਮੱਸਾ ਸਿੰਘ ਲੈਕਚਰਾਰ ਹਿਸਟਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਵਿਖੇ ਸੇਵਾ ਨਿਭਾਅ ਰਹੇ ਸਨ, ਸਕੂਲ ਸਿੱਖਿਆ ਵਿਭਾਗ ਦੇ ਨਿਯਮਾਂ ਦੀ ਪਾਲਨਾ ਕਰਦੇ ਹੋਏ ਆਪਣੀ ਸੇਵਾ ਪੂਰੀ ਕੀਤੀ | ਇਸ ਮੌਕੇ ਪਿ੍ੰਸੀਪਲ ਸੀਮਾ ਡੋਗਰਾ ਤੇ ਸਮੂਹ ਸਟਾਫ਼ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ ਤੇ ਮੱਸਾ ਸਿੰਘ ਦੇ ਕੰਮਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਪਿ੍ੰਸੀਪਲ ਸੀਮਾ ਡੋਗਰਾ, ਕੈਂਪਸ ਮੈਨੇਜਰ ਵਿਜੇ ਕੁਮਾਰ, ਲੈਕਚਰਾਰ ਅਜੇ ਕੁਮਾਰ, ਅਰਜਨਾ ਸ਼ਰਮਾ, ਮੀਨੂ ਸ਼ਰਮਾ, ਡੀ.ਪੀ. ਗੁਰਨਾਮ ਸਿੰਘ ਜੀ ਤੇ ਸਾਰਾ ਸਕੂਲ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਪਠਾਨਕੋਟ 'ਚ ਉੱਚੀ ਆਵਾਜ਼ ਵਿਚ ਬੁਲਟ ਮੋਟਰਸਾਈਕਲ ਸਵਾਰਾਂ ਵਿਰੁੱਧ ਪੁਲਿਸ ਨੇ ਮੁਹਿੰਮ ਸ਼ੁਰੂ ਕੀਤੀ ਅਗਲੀ ਖ਼ਬਰ ਤਿੰਨ ਪਿੰਡਾਂ ਦੀ ਬਿਜਲੀ ਸਮੱਸਿਆ ਦਾ ਹੋਵੇਗਾ ਹੱਲ, ਅਜ਼ੀਜ਼ਪੁਰ ਫੀਡਰ ਨਾਲ ਮੁੜ ਜੋੜੀ ਜਾਵੇਗੀ ਸਪਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।