26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਅਕਾਲੀ ਦਲ ਯੂਰਪ ਦਾ ਵਫ਼ਦ ਜਲਦ ਹੀ ਸੁਖਬੀਰ ਸਿੰਘ ਬਾਦਲ ਨੂੰ ਮਿਲੇਗਾ : ਭੱਟੀ

ਅਜੀਤ ਡੈਸਕ 04-04-2026
ਧਾਰੀਵਾਲ, 3 ਅਪ੍ਰੈਲ (ਸਵਰਨ ਸਿੰਘ)- ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਇਕਬਾਲ ਸਿੰਘ ਭੱਟੀ ਨੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਕੀਤੀ | ਸ: ਭੱਟੀ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਅਗਲੇ ਕੁਝ ਦਿਨਾਂ ਤੱਕ ਯੂਰਪ ਦੇ ਅਹੁਦੇਦਾਰਾਂ ਦੀ ਮੀਟਿੰਗ ਕਰਵਾਈ ਜਾਵੇਗੀ ਜਿਸ ਵਿਚ ਵਿਦੇਸ਼ਾਂ ਅੰਦਰ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਚਲਾਈ ਜਾ ਰਹੀ ਮੁਹਿੰਮ ਤੇ ਲੋਕਾਂ ਅੰਦਰ ਅਕਾਲੀ ਦਲ ਪ੍ਰਤੀ ਉਤਸ਼ਾਹ 'ਤੇ ਖੁੱਲ ਕੇ ਵਿਚਾਰ ਚਰਚਾ ਕੀਤੀ ਜਾਵੇਗੀ | ਸ: ਭੱਟੀ ਨੇ ਕਿਹਾ ਕਿ ਇਸ ਲਈ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿਖੇ ਵਫਦ ਨਾਲ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਹੈ |
ਪਿਛਲੀ ਖ਼ਬਰ ਘੱਲੂਘਾਰਾ ਸਾਹਿਬ ਵਿਖੇ ਨਵਾਬ ਕਪੂਰ ਸਿੰਘ ਯਾਦਗਾਰੀ ਕਿਲ੍ਹਾ 'ਚ ਸਮਾਗਮ ਕੱਲ੍ਹ : ਮਾ. ਜੌਹਰ ਸਿੰਘ ਅਗਲੀ ਖ਼ਬਰ ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਪਾਰਕ 'ਚ ਸ਼ੁਰੂ ਕੀਤੇ ਜਾ ਰਹੇ ਮੁਹੱਲਾ ਕਲੀਨਿਕ ਨੂੰ ਜਥੇਬੰਦੀਆਂ ਤੇ ਰਾਜਨੀਤਕ ਨੁਮਾਇੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।