19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਡੀ.ਐਸ.ਪੀ. ਸਿਟੀ ਦਾ ਚਾਰਜ ਸੰਭਾਲਣ 'ਤੇ ਸੁਖਇੰਦਰ ਸਿੰਘ ਦਾ ਸਨਮਾਨ

ਅਜੀਤ ਡੈਸਕ 21-04-2026
ਬਟਾਲਾ, 20 ਅਪ੍ਰੈਲ (ਸਤਿੰਦਰ ਸਿੰਘ)-ਸ਼ਹਿਰ ਵਿਚ ਨਵੇਂ ਡੀ.ਐਸ.ਪੀ. ਸਿਟੀ ਵਜੋਂ ਚਾਰਜ ਸੰਭਾਲਣ 'ਤੇ ਸੁਖਇੰਦਰ ਸਿੰਘ ਦਾ ਕੇ.ਕੇ. ਮਹਾਜਨ ਫਾਊਾਡੇਸ਼ਨ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਫਾਊਾਡੇਸ਼ਨ ਦੇ ਮੈਂਬਰਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ | ਫਾਊਾਡੇਸ਼ਨ ਦੇ ਮੈਂਬਰਾਂ ਨੇ ਆਸ ਪ੍ਰਗਟਾਈ ਕਿ ਸੁਖਇੰਦਰ ਸਿੰਘ ਦੀ ਅਗਵਾਈ ਹੇਠ ਬਟਾਲਾ ਵਿਚ ਕਾਨੂੰਨ ਵਿਵਸਥਾ ਹੋਰ ਮਜ਼ਬੂਤ ਹੋਵੇਗੀ ਤੇ ਲੋਕਾਂ ਨੂੰ ਵਧੀਆ ਸੁਰੱਖਿਆ ਪ੍ਰਾਪਤ ਹੋਵੇਗੀ | ਇਸ ਮੌਕੇ ਜਗਤਪਾਲ ਮਹਾਜਨ, ਸੰਜੀਵ ਮਹਿਤਾ ਸੀਨੀਅਰ ਮੀਤ ਪ੍ਰਧਾਨ, ਵਿਨੋਦ ਦੁੱਗਲ, ਰੋਹਿਤ ਅਗਰਵਾਲ, ਸੰਜੇ ਸਹਦੇਵ, ਮਨੀਸ਼ ਸੋਡੀ, ਰੋਹਿਤ ਅਗਰਵਾਲ ਅਤੇ ਰਾਘਵ ਸਹਿਗਲ ਆਦਿ ਹਾਜ਼ਰ ਰਹੇ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਪਰਿਵਾਰਕ ਮੈਂਬਰਾਂ ਤੇ ਸਾਥੀਆਂ ਵਲੋਂ ਧਰਨਾ ਲਗਾ ਕੇ ਇਨਸਾਫ ਦੀ ਮੰਗ ਅਗਲੀ ਖ਼ਬਰ ਪਿੰਡ ਮੰਜਿਆਂਵਾਲੀ ਵਿਖੇ ਗੁਰਪ੍ਰੀਤ ਕੌਰ ਪੰਨੂੰ ਦੀ ਅਗਵਾਈ ਹੇਠ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।