19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

-ਗੁਰਦਾਸਪੁਰ ਕਰਾਟੇ ਚੈਂਪੀਅਨਸ਼ਿਪ-2026- ਸਨਮਦੀਪ ਸਿੰਘ ਨੇ ਹਾਸਿਲ ਕੀਤਾ ਪਹਿਲਾ ਸਥਾਨ

ਕਰਾਟੇ ਚੈਂਪੀਅਨਸ਼ਿਪ ਵਿਚੋਂ ਜੇਤੂ ਖਿਡਾਰੀਆਂ ਨੰੂ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਤਸਵੀਰ: ਵਿਸ਼ਾਲ ਮੁੰਨਾ <br/> 21-04-2026
ਗੁਰਦਾਸਪੁਰ, 20 ਅਪ੍ਰੈਲ (ਚੱਕਰਾਜਾ)- ਗੁਰਦਾਸਪੁਰ ਵਿਖੇ 19 ਅਪ੍ਰੈਲ ਨੂੰ ਕਰਵਾਈ ਗਈ ਕਰਾਟੇ ਚੈਂਪੀਅਨਸ਼ਿਪ 2026 'ਚੋਂ ਸਨਮਦੀਪ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਹੈ | ਇਹ ਮੁਕਾਬਲੇ ਕਰਾਟੇ ਡੂ ਐਸੋਸੀਏਸ਼ਨ ਵਲੋਂ ਕਰਵਾਏ ਗਏ ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ ਜਿਸ ਵਿਚੋਂ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਸਨਮਦੀਪ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੇ ਵਰਗ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸੰਸਥਾ ਦੇ ਅਹੁਦੇਦਾਰਾਂ ਵਲੋਂ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ | ਸਥਾਨਕ ਖੇਡ ਪ੍ਰੇਮੀਆਂ ਨੇ ਸਨਮਦੀਪ ਸਿੰਘ ਦੀ ਇਸ ਉਪਲਬਧੀ 'ਤੇ ਖੁਸ਼ੀ ਜਿਤਾਈ |
ਪਿਛਲੀ ਖ਼ਬਰ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਕੇ ਕੰਪਿਊਟਰ ਅਧਿਆਪਕਾਂ ਵਲੋਂ ਸੂਬਾ ਪੱਧਰੀ ਰੈਲੀ ਦਾ ਐਲਾਨ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ 'ਚ ਕੋਡਿੰਗ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।