19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਇਨਰਵੀਲ ਕਲੱਬ ਵਲੋਂ ਸ਼ਹਿਰ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਅਜੀਤ ਡੈਸਕ 21-04-2026
ਬਟਾਲਾ, 20 ਅਪ੍ਰੈਲ (ਸਤਿੰਦਰ ਸਿੰਘ)-ਬੀਤੇ ਦਿਨੀਂ ਇਨਰਵੀਲ ਕਲੱਬ ਬਟਾਲਾ ਵਲੋਂ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਸ ਵਿਚ ਵੁੱਡਸਟਾਕ ਸਕੂਲ ਬਟਾਲਾ ਦੇ 4 ਵਦਿਆਰਥੀ ਕੇਸਰ ਕਾਹਲੋਂ ਦਸਵੀਂ ਜਮਾਤ, ਪਵਨੀਤ ਕੌਰ ਬਾਰਵੀਂ, ਆਰਿਆ ਵਰਧਨ ਛੇਵੀਂ ਤੇ ਸਮਾਇਰਾ ਨੌਵੀਂ ਜਮਾਤ ਨੂੰ ਰੋਟਰੀ ਭਵਨ ਵਿਖੇ ਟਰਾਫੀਆ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਖੁਸ਼ੀ ਦੇ ਮੌਕੇ ਸਕੂਲ ਚੇਅਰਪਰਸਨ ਡਾ. ਸਤਿੰਦਰਜੀਤ ਨਿੱਜਰ ਵੀ ਸਮਾਗਮ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਭਾਮੜੀ ਨਹਿਰ ਪੁਲ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਡੀ. ਕੌਸਮੋਟੋਲੋਜੀ ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।