14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸ਼ਾਂਤੀ ਦੇਵੀ ਕਾਲਜ ਦੀ ਖ਼ੁਸ਼ਪ੍ਰੀਤ ਕੌਰ ਨੇ ਯੂਨੀਵਰਸਿਟੀ 'ਚ ਪਹਿਲਾ ਸਥਾਨ ਹਾਸਿਲ ਕੀਤਾ

ਅਜੀਤ ਡੈਸਕ 08-05-2026
ਦੀਨਾਨਗਰ, 7 ਮਈ (ਸੋਢੀ/ਸ਼ਰਮਾ/ਘੁੰਮਣ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਬੀ.ਐਸ.ਸੀ ਆਈ.ਟੀ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ: ਸਰਲਾ ਨਿਰੰਕਾਰੀ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ 8.91 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਯੂਨੀਵਰਸਿਟੀ 'ਚੋਂ ਪਹਿਲਾ, ਤਨੀਸ਼ਾ ਨੇ 8.22 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਕਾਲਜ 'ਚੋਂ ਦੂਸਰਾ ਤੇ ਗੁਰਲੀਨ ਕੌਰ ਨੇ 7.87 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਕਾਲਜ 'ਚੋਂ ਤੀਸਰਾ ਸਥਾਨ ਹਾਸਲ ਕੀਤਾ | ਉਨ੍ਹਾਂ ਸ਼ਾਨਦਾਰ ਨਤੀਜੇ ਲਈ ਸਟਾਫ਼ ਮੈਂਬਰਾਂ ਅਤੇ ਵਿਦਿਆਰਥਣਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ |
ਪਿਛਲੀ ਖ਼ਬਰ ਨਗਰ ਕੌਂਸਲ ਕਾਦੀਆਂ ਦੇ ਸਫ਼ਾਈ ਸੇਵਕਾਂ ਵਲੋਂ ਹੜਤਾਲ ਦੂਸਰੇ ਦਿਨ ਵੀ ਜਾਰੀ ਅਗਲੀ ਖ਼ਬਰ ਸ਼ੋ੍ਰਮਣੀ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਗੁਰਦੁਆਰਾ ਸਾਹਿਬਾਨਾਂ ਦੀ ਮੁਰੰਮਤ ਲਈ 15 ਲੱਖ ਦੇ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।