14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਦਾ ਪਹਿਲਾ ਪੜ੍ਹਾਅ ਸ਼ੁਰੂ ਕਰਵਾਇਆ <br/>

ਅਜੀਤ ਡੈਸਕ 08-05-2026
ਫਤਹਿਗੜ੍ਹ ਚੂੜੀਆਂ, 7 ਮਈ (ਅਵਤਾਰ ਸਿੰਘ ਰੰਧਾਵਾ)-ਅੱਜ ਫਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਸੀ.ਡੀ.ਪੀ.ਓ. ਦਫਤਰ ਫਤਹਿਗੜ੍ਹ ਚੂੜੀਆਂ ਤੋਂ ਆਂਗਨਵਾੜੀ ਵਰਕਰਾਂ, ਹੈਲਪਰਾਂ ਅਤੇ ਜ਼ਿੰਮੇਵਾਰ ਸਖੀਆਂ ਦੀ ਵਿਸ਼ੇਸ਼ ਇਕੱਤਰਤਾ ਬੁਲਾ ਕੇ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ 1000 ਤੇ 1500 ਰੁਪਏ ਦੀ ਪੈਨਸ਼ਨ ਪ੍ਰਕਿਰਿਆ ਨੂੰ ਸਿਰੇ ਚੜਾਉਣ ਲਈ ਜਾਗਰੂਕ ਕੀਤਾ ਤੇ ਇਸ ਪਹਿਲੇ ਪੜ੍ਹਾਅ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਕਿਹਾ ਕਿ ਪੰਜਾਬ ਵਿਚ ਪਹਿਲੇ 10 ਹਲਕਿਆਂ ਵਿਚ ਫਤਹਿਗੜ੍ਹ ਚੂੜੀਆਂ ਹਲਕੇ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪਾਰਟੀ ਹਾਈਕਮਾਂਡ ਵਲੋਂ ਰਜਿਸਟਰੇਸ਼ਨ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ |

ਪਿਛਲੀ ਖ਼ਬਰ ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕਾਂ 'ਚ ਸਹਿਮ ਦਾ ਮਾਹੌਲ : ਜੈਂਤੀਪੁਰ, ਤੱਤਲਾ <br/> ਅਗਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਮੱੁਖਦੇਵ ਸਿੰਘ ਆਲੋਵਾਲ ਸਕਰੀਨਿੰਗ ਕਮੇਟੀ ਦੇ ਮੈਂਬਰ ਨਾਮਜ਼ਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।