ਵਡਾਲਾ ਗ੍ਰੰਥੀਆਂ, 7 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਮਾਰਕਿਟ ਕਮੇਟੀ ਬਟਾਲਾ ਦੇ ਸਾਬਕਾ ਡਾਇਰੈਕਟਰ ਮੁੱਖਵੰਤ ਸਿੰਘ ਕਾਹਲੋਂ ਦੇ ਹੋਣਹਾਰ ਪੁੱਤਰ, ਸੀ.ਐਂਡ.ਵੀ. ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਕਾਹਲੋਂ ਦੇ ਵੱਡੇ ਭਰਾ ਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਨਿੱਜੀ ਸਹਾਇਕ ਵਜੋਂ ਵੀ ਸੇਵਾ ਨਿਭਾ ਚੁੱਕੇ ੳੱੁਘੇ ਸਿਆਸੀ ਅਤੇ ਸਮਾਜਿਕ ਆਗੂ ਸ: ਸ਼ੁਭਪ੍ਰੀਤ ਸਿੰਘ ਕਾਹਲੋਂ, ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ | ਅੱਜ ਉਨ੍ਹਾਂ ਦੇ ਪਿੰਡ ਸ਼ਾਹਬਾਦ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ | ਚਿਖਾ ਨੂੰ ਅਗਨੀ ਭੇਟ ਗੁਰਪ੍ਰੀਤ ਸਿੰਘ ਵਿਰਕ (ਸਾਬੀ ਕੋਕਲਪੁਰ) ਤੇ ਪੁੱਤਰ ਕਰਨਪ੍ਰੀਤ ਸਿੰਘ ਕਾਹਲੋਂ ਵਲੋਂ ਦਿੱਤੀ ਗਈ | ਇਸ ਮੌਕੇ ਸਾ. ਵਿਧਾਇਕ ਬਲਵਿੰਦਰ ਸਿੰਘ ਲਾਡੀ, ਸਾ. ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐੱਸ.ਸੀ. ਵਿੰਗ ਦੇ ਉਪ ਚੇਅਰਮੈਨ ਹਰਵਿੰਦਰਪਾਲ ਸਿੰਘ ਸ਼ਾਹਬਾਦ, ਸਰਪੰਚ ਹਰਵਿੰਦਰ ਸਿੰਘ ਕਾਹਲੋਂ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਬਾਬਾ ਦਲੇਰ ਸਿੰਘ ਖਾਲਸਾ ਫਲਾਹੀ ਸਾਹਿਬ ਵਾਲੇ, ਡਾ. ਕੇ.ਜੇ. ਸਿੰਘ, ਕਾਂਗਰਸੀ ਆਗੂ ਗੁੱਡੂ ਸੇਠ, ਜਸਕਰਨ ਸਿੰਘ ਕਾਹਲੋਂ, ਉਪ ਚੇਅਰਮੈਨ ਪਿ੍ੰਸੀਪਲ ਸੁਲੱਖਣ ਸਿੰਘ, ਮਨਦੀਪ ਸਿੰਘ ਰੰਗੜ ਨੰਗਲ, ਰਾਜਨਬੀਰ ਸਿੰਘ ਘੁਮਾਣ, ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ, ਬਲਵਿੰਦਰ ਸਿੰਘ ਭਿੰਦਾ ਨੈਣੇਕੋਟ, ਡਾ. ਸ਼ਹਿਬਾਜ਼ ਸਿੰਘ ਚੀਮਾਂ, ਡੀ.ਐੱਸ.ਪੀ. ਹਰਕਿਸ਼ਨ ਸਿੰਘ, ਐੱਸ.ਐੱਚ.ਓ. ਸੁਖਜਿੰਦਰ ਸਿੰਘ ਬਟਾਲਾ ਸਿਟੀ, ਗੁਰਇਕਬਾਲ ਸਿੰਘ ਰੰਗੜ ਨੰਗਲ, ਹਰਜਿੰਦਰ ਸਿੰਘ ਘੁਮਾਣ, ਗਗਨਦੀਪ ਸਿੰਘ ਸ੍ਰੀ ਹਰਗੋਬਿੰਦਪੁਰ, ਇੰਸਪੈਕਟਰ ਸੰਦੀਪ ਸਿੰਘ ਭਲਾਈਪੁਰ, ਐੱਸ.ਐੱਚ.ਓ. ਸੁਰਿੰਦਰ ਸਿੰਘ ਪਵਾਰ, ਅੱੈਸ.ਐੱਚ.ਓ. ਰਛਪਾਲ ਸਿੰਘ ਗਿੱਲ, ਪਿ੍ੰਸੀਪਲ ਰਾਮ ਲਾਲ, ਪਿ੍ੰਸੀਪਲ ਜਤਿੰਦਰ ਕੁਮਾਰ, ਬੀ.ਪੀ.ਈ.ਓ. ਤਰਸੇਮ ਸਿੰਘ ਰਿਆੜ, ਤੇਜਪ੍ਰਤਾਪ ਸਿੰਘ ਕਾਹਲੋਂ, ਸੁਖਵਿੰਦਰ ਸਿੰਘ ਪੱਡਾ, ਗੁਰਪ੍ਰੀਤ ਸਿੰਘ ਸਿੱਧੂ, ਤਰਸੇਮਪਾਲ ਸ਼ਰਮਾ, ਗੁਰਿੰਦਰ ਸਿੰਘ ਸਿੱਧੂ, ਦਿਲਬਾਗ ਸਿੰਘ ਪੱਡਾ, ਤਜਿੰਦਰ ਸਿੰਘ ਸ਼ਾਹ, ਸੋਮ ਸਿੰਘ, ਰਵਿੰਦਰਪਾਲ ਸਿੰਘ ਚਾਹਲ, ਬਿਕਰਮਜੀਤ ਸਿੰਘ ਵਿੱਕੀ, ਦਲਜੀਤ ਸਿੰਘ ਚੂਹੇਵਾਲ, ਤਜਿੰਦਰਪਾਲ ਸਿੰਘ, ਵਰਿੰਦਰ ਸਿੰਘ ਰੰਧਾਵਾ, ਮੋਹਿਤ, ਵਰਿੰਦਰ ਸਿੰਘ ਸਿੱਧੂ, ਜੋਗਿੰਦਰ ਸਿੰਘ, ਸੁੱਖਵਿੰਦਰ ਸਿੰਘ, ਪ੍ਰਭਜੋਤ ਸਿੰਘ ਘੁੰਮਣ, ਗਗਨਦੀਪ ਸਿੰਘ ਮੱਲ੍ਹੀ, ਰਾਜਨ, ਸਾਗਰ ਪਰਾਸ਼ਰ, ਚਰਨਪ੍ਰੀਤ ਸਿੰਘ ਆਦਿ ਸ਼ਾਮਲ ਹੋਏ |