14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਬੰਗਾਲ ਚੋਣ ਨਤੀਜਿਆਂ ਨੇ ਬਦਲੀ ਸਿਆਸਤ ਦੀ ਦਿਸ਼ਾ-ਨਰਿੰਦਰ ਮਹਾਜਨ <br/>

ਅਜੀਤ ਡੈਸਕ 08-05-2026
ਪਠਾਨਕੋਟ, 7 ਮਈ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ (ਮੈਨ) ਦੇ ਚਾਰਟਰ ਪ੍ਰਧਾਨ ਤੇ ਪੇਂਟ, ਹਾਰਡਵੇਅਰ, ਆਇਰਨ ਤੇ ਸੈਨੇਟਰੀ ਟਰੇਡਰਜ਼ ਦੇ ਸਾਬਕਾ ਪ੍ਰਧਾਨ ਨਰਿੰਦਰ ਮਹਾਜਨ ਨੇ ਇਕ ਮੁਲਾਕਾਤ ਦੌਰਾਨ ਪੱਛਮੀ ਬੰਗਾਲ ਦੇ ਹਾਲੀਆ ਚੋਣ ਨਤੀਜਿਆਂ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਨ੍ਹਾਂ ਨਤੀਜਿਆਂ ਨੇ ਰਾਜ ਦੀ ਸਿਆਸਤ ਵਿਚ ਵੱਡਾ ਮੋੜ ਲਿਆ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜਨਤਾ ਨੇ ਆਪਣੇ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕੀਤਾ ਹੈ | ਉਨ੍ਹਾਂ ਕਿਹਾ ਕਿ ਹੁਣ ਬੰਗਾਲ ਦੀ ਜਨਤਾ ਵਿਕਾਸ, ਪਾਰਦਰਸ਼ਤਾ ਤੇ ਮਜ਼ਬੂਤ ਤੇ ਇਮਾਨਦਾਰ ਅਗਵਾਈ ਦੀ ਇੱਛਾ ਰੱਖਦੀ ਹੈ | ਨਰਿੰਦਰ ਮਹਾਜਨ ਨੇ ਦੱਸਿਆ ਕਿ ਚੋਣਾਂ ਵਿਚ ਮੁੱਖ ਮੁਕਾਬਲਾ ਸੱਤਾਰੂੜ ਪਾਰਟੀ ਤੇ ਵਿਰੋਧੀ ਧਿਰ ਵਿਚਕਾਰ ਰਿਹਾ, ਜਿੱਥੇ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤਿ੍ਣਮੂਲ ਕਾਂਗਰਸ ਨੂੰ ਕਾਫ਼ੀ ਕਠਿਨ ਚੁਨੌਤੀ ਦਾ ਸਾਹਮਣਾ ਕਰਨਾ ਪਿਆ | ਦੂਜੇ ਪਾਸੇ ਭਾਜਪਾ ਨੇ ਵੀ ਪੂਰੀ ਤਾਕਤ ਨਾਲ ਮੈਦਾਨ ਵਿਚ ਉਤਰ ਕੇ ਚੋਣ ਨੂੰ ਰੋਚਕ ਬਣਾ ਦਿੱਤਾ |

ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਮਨਾਇਆ ਵਿਸ਼ਵ ਧਰਤੀ ਦਿਵਸ ਅਗਲੀ ਖ਼ਬਰ ਪੈਰਾ ਲੀਗਲ ਵਲੰਟੀਅਰ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਦੀ ਦਿੱਤੀ ਜਾਣਕਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।