12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਆਰ.ਆਰ. ਬਾਵਾ ਕਾਲਜ ਬਟਾਲਾ 'ਚ ਐੱਮ.ਏ. ਹਿੰਦੀ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 08-05-2026
ਬਟਾਲਾ, 7 ਮਈ (ਸਤਿੰਦਰ ਸਿੰਘ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਬਟਾਲਾ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਲਈਆਂ ਗਈਆਂ ਸਮੈਸਟਰ ਪ੍ਰੀਖਿਆਵਾਂ 'ਚ ਐਮ.ਏ. ਹਿੰਦੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਰਜਕਾਰੀ ਪਿ੍ੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਦੱਸਿਆ ਕਿ ਵਿਦਿਆਰਥਣ ਸਮਿ੍ਤੀ ਨੇ 6.40 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ 'ਚ 9ਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ, ਜਦ ਕਿ ਸੰਦੀਪ ਕੌਰ ਨੇ 5.80 ਐੱਸ.ਜੀ.ਪੀ.ਏ. ਨਾਲ ਯੂਨੀਵਰਸਿਟੀ 'ਚ 10ਵਾਂ ਸਥਾਨ ਹਾਸਲ ਕੀਤਾ | ਡਾ. ਮੀਨਾਕਸ਼ੀ ਦੁੱਗਲ ਨੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਨੇ ਵਿਭਾਗ ਦੇ ਮੁਖੀ ਡਾ. ਲੱਕੀ ਸ਼ਰਮਾ ਤੇ ਵਿਭਾਗ ਦੇ ਅਧਿਆਪਕਾਂ ਡਾ. ਸੋਹਨ ਲਾਲ ਅਤੇ ਮਾਂਸ਼ੂੰ ਨੂੰ ਇਸ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਸ਼ੁਭਕਾਮਨਾਵਾਂ
ਪਿਛਲੀ ਖ਼ਬਰ 8ਵੀਂ ਜਮਾਤ 'ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਚਾਹਲ ਪਰਿਵਾਰ ਵਲੋਂ ਨਗਦ ਰਾਸ਼ੀ ਨਾਲ ਸਨਮਾਨ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਸੇਵਾ ਸੰਸਥਾ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।