21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਵਾਰਡ ਨੰਬਰ 4 ਵਿਚ ਚੋਣ ਪ੍ਰਚਾਰ <br/>

ਅਜੀਤ ਡੈਸਕ 22-05-2026
ਬਟਾਲਾ, 21 ਮਈ (ਸਤਿੰਦਰ ਸਿੰਘ)-ਨਗਰ ਕੌਂਸਲ ਫਤਹਿਗੜ੍ਹ ਚੂੜੀਆਂ ਦੇ ਵਾਰਡ ਨੰਬਰ 4 ਵਿਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਨੇਹਾ ਦੇ ਹੱਕ 'ਚ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਸ: ਪੰਨੂੰ ਨੇ ਕਿਹਾ ਕਿ ਮੀਟਿੰਗ ਦੌਰਾਨ ਵਾਰਡ ਵਾਸੀਆਂ ਦੇ ਅਥਾਹ ਪਿਆਰ ਤੇ ਭਾਰੀ ਸਮਰਥਨ ਨੇ ਇਹ ਸਾਫ ਕਰ ਦਿੱਤਾ ਹੈ ਕਿ ਇਸ ਵਾਰ ਲੋਕਾਂ ਨੇ ਇਕਪਾਸੜ ਜਿੱਤ ਦਾ ਫੈਸਲਾ ਕਰ ਲਿਆ ਹੈ | ਮੀਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਰਮੇਸ਼ ਦਾ ਧੰਨਵਾਦ ਕੀਤਾ | ਇਸ ਮੌਕੇ ਸੁਖਦੇਵ ਸਿੰਘ ਸੁੱਖ, ਰਮੇਸ਼ ਕੁਮਾਰ, ਬਾਬਾ ਪਿੰਟੂ, ਗੋਪੀ ਰੰਧਾਵਾ, ਸਰਬਜੀਤ ਸਿੰਘ, ਰਾਹੁਲ ਕੁਮਾਰ, ਦੀਪਕ ਕੁਮਾਰ, ਗੁਰਦੇਵ ਸਿੰਘ, ਬਲਦੇਵ ਸਿੰਘ, ਜਸਬੀਰ ਸਿੰਘ, ਗਿਰਧਾਰੀ ਲਾਲ, ਮੇਜਰ ਸਿੰਘ, ਬੱਬੂ ਆਦਿ ਹਾਜ਼ਰ ਰਹੇ |

ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਸਾਬਕਾ ਉਪ ਚੇਅਰਮੈਨ ਪੰਜਾਬ ਤਰਸੇਮ ਸਹੋਤਾ ਵਲੋਂ ਚੋਣ ਪ੍ਰਚਾਰ ਅਗਲੀ ਖ਼ਬਰ ਵਾਰਡ ਨੰਬਰ ਇਕ ਤੋਂ ਭਾਜਪਾ ਉਮੀਦਵਾਰ ਮਨਦੀਪ ਕੌਰ ਰੰਧਾਵਾ ਦੇ ਹੱਕ 'ਚ ਚੋਣ ਪ੍ਰ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।