22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਚੇਅਰਮੈਨ ਰਿੰਕਾ ਨੇ ਵਾਰਡ ਨੰਬਰ 5'ਚ 'ਆਪ' ਉਮੀਦਵਾਰ ਦੇ ਹੱਕ 'ਚ ਘਰ-ਘਰ ਜਾ ਕੇ ਪ੍ਰਚਾਰ ਕੀਤਾ

ਅਜੀਤ ਡੈਸਕ 25-05-2026
ਧਾਰੀਵਾਲ, 24 ਮਈ (ਸਵਰਨ ਸਿੰਘ)-ਸਥਾਨਿਕ ਸ਼ਹਿਰ ਦੀ ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਮਾ ਰਾਣੀ ਦੇ ਹੱਕ 'ਚ ਮਾਰਕਿਟ ਕਮੇਟੀ ਧਾਰੀਵਾਲ ਦੇ ਚੇਅਰਮੈਨ ਭੁਪਿੰਦਰ ਸਿੰਘ ਰਿੰਕਾ ਨੇ ਸਾਥੀਆਂ ਸਮੇਤ ਚੋਣ ਪ੍ਰਚਾਰ ਕੀਤਾ | ਇਸ ਮੌਕੇ ਚੇਅਰਮੈਨ ਸਮੇਤ 'ਆਪ' ਦੇ ਵਲੰਟੀਅਰਾਂ ਨੇ ਘਰ-ਘਰ ਜਾ ਕੇ 'ਆਪ' ਉਮੀਦਵਾਰ ਰਮਾ ਰਾਣੀ ਲਈ ਵੋਟਾਂ ਮੰਗੀਆਂ | ਚੇਅਰਮੈਨ ਰਿੰਕਾਂ ਨੇ ਦੱਸਿਆ ਕਿ ਪੰਜਾਬ 'ਚ ਭਗਵੰਤ ਮਾਨ ਦੀ ਸਰਕਾਰ ਵਲੋਂ ਲੋਕ ਹਿੱਤਕਾਰੀ ਲਾਗੂ ਕੀਤੀਆਂ ਸਕੀਮਾਂ ਤੋਂ ਵੋਟਰਾਂ ਨੂੰ ਜਾਣੂ ਕਰਵਾਇਆ ਤੇ ਸ਼ਹਿਰ ਦੇ ਬਿਹਤਰ ਵਿਕਾਸ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਸਤੀਸ਼ ਕੁਮਾਰ ਵੋਹਰਾ, ਹਰਪਾਲ ਸਿੰਘ ਚੱਕ ਬੜੋਏ, ਪਰਿਲਾਦ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੁਲਦੀਪ ਸਿੰਘ ਟੋਨੀ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਅਗਲੀ ਖ਼ਬਰ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਵਾਰਡ ਨੰ: 34 'ਚ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।