08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰਾਂ ਦੀ ਮੀਟਿੰਗ 10 ਨੂੰ-ਸੁਰਿੰਦਰ ਪੱਪੂ

ਗੁਰਦਾਸਪੁਰ, 7 ਅਗਸਤ (ਅਸ਼ੋਕ ਸ਼ਰਮਾ)-ਪਾਵਰਕਾਮ ਤੇ ਟਰਾਂਸਕੋ ਦੇ ਮੰਡਲ ਗੁਰਦਾਸਪੁਰ ਦੇ ਸਹਾਇਕ ਸਕੱਤਰ ਤੇ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਵਰਕਾਮ ਤੇ ਟਰਾਂਸਕੋ ਦੇ ਪੁਰਾਣਾ ਸ਼ਾਲਾ ਸਬ ਡਵੀਜਨ ਨਾਲ ਸਬੰਧਿਤ ਪੈਨਸ਼ਨਰਾਂ ਦੀ ਹੰਗਾਮੀ ਮੀਟਿੰਗ 10 ਅਗਸਤ ਨੂੰ ਸਵੇਰੇ 9. 30 ਵਜੇ 66 ਕੇ.

ਸੁਰਿੰਦਰ ਪੱਪੂ 08-08-2026
ਗੁਰਦਾਸਪੁਰ, 7 ਅਗਸਤ (ਅਸ਼ੋਕ ਸ਼ਰਮਾ)-ਪਾਵਰਕਾਮ ਤੇ ਟਰਾਂਸਕੋ ਦੇ ਮੰਡਲ ਗੁਰਦਾਸਪੁਰ ਦੇ ਸਹਾਇਕ ਸਕੱਤਰ ਤੇ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਵਰਕਾਮ ਤੇ ਟਰਾਂਸਕੋ ਦੇ ਪੁਰਾਣਾ ਸ਼ਾਲਾ ਸਬ ਡਵੀਜਨ ਨਾਲ ਸਬੰਧਿਤ ਪੈਨਸ਼ਨਰਾਂ ਦੀ ਹੰਗਾਮੀ ਮੀਟਿੰਗ 10 ਅਗਸਤ ਨੂੰ ਸਵੇਰੇ 9.30 ਵਜੇ 66 ਕੇ.ਵੀ ਬਿਜਲੀ ਘਰ ਪੁਰਾਣਾ ਸ਼ਾਲਾ ਵਿਖੇ ਹੋ ਰਹੀ ਹੈ। ਸ੍ਰੀ ਸੁਰਿੰਦਰ ਪੱਪੂ ਨੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੀਟਿੰਗ ’ਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਤਾਂ ਜੋ ਸਟੇਟ ਕਮੇਟੀ ਵਲੋਂ ਮੁਲਾਜ਼ਮ ਮੰਗਾਂ ਪ੍ਰਤੀ ਆਉਣ ਵਾਲੇ ਸੰਘਰਸ਼ ਨੂੰ ਕਾਮਯਾਬ ਕੀਤਾ ਜਾ ਸਕੇ। ਇਸ ਮੌਕੇ ਮੰਡਲ ਨਾਲ ਸਬੰਧਿਤ ਮੰਗਾਂ ਦਾ ਮੰਗ ਪੱਤਰ ਤਿਆਰ ਕਰਕੇ ਮੰਡਲ ਕਮੇਟੀ ਨੂੰ ਹੱਲ਼ ਕਰਵਾਉਣ ਲਈ ਦਿੱਤਾ ਜਾਵੇਗਾ, ਇਸ ਲਈ ਸਾਰੇ ਪੈਨਸ਼ਨਰ ਸਮੇਂ ਸਿਰ ਪਹੁੰਚਣ।
ਪਿਛਲੀ ਖ਼ਬਰ ਪੰਡਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਗਰਲਜ਼ ਵਿਖੇ ਮਨੁੱਖੀ ਤਸਕਰੀ ਵਿਰੁੱਧ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਜੇ.ਯੂ.ਐੱਸ.ਐੱਸ. ਇੰਟਰਨੈਸ਼ਨਲ ਸਕੂਲ ਸੇਖਵਾਂ ਦੀ ਅੰਡਰ-17 ਕ੍ਰਿਕਟ ਟੀਮ ਨੇ 77ਵੀਆਂ ਜ਼ੋਨਲ ਸਕੂਲ ਖੇਡਾਂ ’ਚ ਜਿੱਤਿਆ ਚਾਂਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।