ਸੀ.ਐਂਡ.ਵੀ. ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਅਧਿਆਪਕਾਂ ਨੇ ਮਹਾਂ ਰੈਲੀ ’ਚ ਕੀਤੀ ਸ਼ਮੂਲੀਅਤ
ਵਡਾਲਾ ਗ੍ਰੰਥੀਆਂ, 7 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਸਾਂਝਾ ਮੁਲਾਜ਼ਮ ਫਰੰਟ ਪੰਜਾਬ ਤੇ ਸਾਂਝਾ ਮੁਲਾਜ਼ਮ-ਪੈਨਸ਼ਨਰ ਫਰੰਟ ਪੰਜਾਬ ਵਲੋਂ ਅੱਜ ਚੰਡੀਗੜ੍ਹ ਵਿਖੇ ਕੀਤੀ ਗਈ ਮਹਾਂ ਰੈਲੀ ਵਿਚ ਸੀ. ਐਂਡ.
ਚੰਡੀਗੜ੍ਹ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮਹਾਂ ਰੈਲੀ ਦੌਰਾਨ ਬੈਨਰ ਫੜ ਕੇ ਰੋਸ ਪ੍ਰਗਟ ਕਰਦੇ ਹੋਏ ਸੀ.ਐਂਡ.ਵੀ. ਟੀਚਰ ਯੂਨੀਅਨ ਦੇ ਆਗੂ ਤੇ ਅਧਿਆਪਕ। ਅਜੀਤ ਤਸਵੀਰ
08-08-2026