10 ਨੂੰ ਮਨਾਇਆ ਜਾਵੇਗਾ ਨੈਸ਼ਨਲ ਡੀ-ਵਾਰਮਿੰਗ ਦਿਵਸ * 1 ਤੋਂ 19 ਸਾਲ ਦੇ ਬੱਚਿਆਂ ਨੂੰ ਮੁਫ਼ਤ ਦਿੱਤੀ ਜਾਵੇਗੀ ਐਲਬੈਂਡਾਜ਼ੋਲ ਦੀ ਖੁਰਾਕ
ਪਠਾਨਕੋਟ, 7 ਅਗਸਤ (ਸੁਮਿਤ)-ਸਿਹਤ ਵਿਭਾਗ ਪੰਜਾਬ ਵਲੋਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਉਣ ਲਈ 10 ਅਗਸਤ 2026 ਨੂੰ ਨੈਸ਼ਨਲ ਡੀ-ਵਾਰਮਿੰਗ ਦਿਵਸ ਮਨਾਇਆ ਜਾਵੇਗਾ । ਇਸ ਦਿਨ ਜ਼ਿਲ੍ਹੇ ਦੇ 1 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਮੁਫ਼ਤ ਖੁਰਾਕ ਦਿੱਤੀ ਜਾਵੇਗੀ ।
ਨੈਸ਼ਨਲ ਡੀ-ਵਾਰਮਿੰਗ ਦਿਵਸ ਦੇ ਪੋਸਟਰ ਜਾਰੀ ਕਰਦੇ ਹੋਏ ਸਿਵਲ ਸਰਜਨ ਡਾ. ਸੁਨੀਤਾ ਸ਼ਰਮਾ ਅਤੇ ਸਟਾਫ । ਤਸਵੀਰ: ਸੁਮਿਤ
08-08-2026