09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

‘ ਆਪ’ ਦੇ ਸੂਬਾ ਉਪ ਪ੍ਰਧਾਨ ਐਡਵੋਕੇਟ ਸੇਖਵਾਂ ਦਾ ਸਾ. ਚੇਅਰਮੈਨ ਨਰੇਸ਼ ਗੋਇਲ ਵਲੋਂ ਸਨਮਾਨ

ਬਟਾਲਾ, 8 ਅਗਸਤ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਨਵੀਆਂ ਨਿਯੁਕਤੀਆਂ ਤਹਿਤ ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਆਗੂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੂੰ ਪੰਜਾਬ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐਡਵੋਕੇਟ ਸੇਖਵਾਂ ਦੀ ਇਸ ਨਿਯੁਕਤੀ ’ਤੇ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਸਨਮਾਨਿਤ ਕੀਤਾ ਜਾ ਰਿਹਾ ਹੈ।

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦਾ ਸੂਬਾ ਉਪ ਪ੍ਰਧਾਨ ਬਣਨ ’ਤੇ ਸਨਮਾਨ ਕਰਦੇ ਨਰੇਸ਼ ਗੋਇਲ ਤੇ ਹੋਰ। ਅਜੀਤ ਤਸਵੀਰ 09-08-2026
ਬਟਾਲਾ, 8 ਅਗਸਤ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਨਵੀਆਂ ਨਿਯੁਕਤੀਆਂ ਤਹਿਤ ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਆਗੂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੂੰ ਪੰਜਾਬ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐਡਵੋਕੇਟ ਸੇਖਵਾਂ ਦੀ ਇਸ ਨਿਯੁਕਤੀ ’ਤੇ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਨਗਰ ਸੁਧਾਰ ਟਰੱਸਟ ਬਟਾਲਾ ਦੇ ਸਾਬਕਾ ਚੇਅਰਮੈਨ ਸ੍ਰੀ ਨਰੇਸ਼ ਗੋਇਲ ਵਲੋਂ ਆਪਣੇ ਸਾਥੀਆਂ ਸਮੇਤ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਨਰੇਸ਼ ਗੋਇਲ ਨੇ ਕਿਹਾ ਕਿ ਐਡਵੋਕੇਟ ਸੇਖਵਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਨੂੰ ਜ਼ਿਲ੍ਹਾ ਗੁਰਦਾਸਪੁਰ ਸਮੇਤ ਪੂਰੇ ਪੰਜਾਬ ਅੰਦਰ ਵੱਡੀ ਮਜ਼ਬੂਤੀ ਮਿਲੇਗੀ। ਇਸ ਮੌਕੇ ਐਡਵੋਕੇਟ ਸੇਖਵਾਂ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹੋਰ ਵੀ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਸਰਵ ਆਂਗਣਵਾੜੀ ਵਰਕਰਜ਼ ਅਤੇ ਹੈਲਪਰਜ਼ ਯੂਨੀਅਨ ਨੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਪੰਜਾਬ ਸਰਕਾਰ ਸੰਜੀਦਗੀ ਦਿਖਾਉਂਦੇ ਹੋਏ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਕਰੇ- ਪ੍ਰਭਜੋਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।