12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਅੱਡਾ ਤੁਗਲਵਾਲ ਤੋਂ 70 ਹਜ਼ਾਰ ਦੀਆਂ ਮੋਟਰਾਂ ਚੋਰੀ

ਕਾਹਨੂੰਵਾਨ, 11 ਅਗਸਤ (ਨਿਸ਼ਾਨ ਸਿੰਘ ਚਾਹਲ, ਜਸਪਾਲ ਸਿੰਘ ਸੰਧੂ)-ਸੋਮਵਾਰ ਦੀ ਰਾਤ ਨੂੰ ਗੁਰਦਾਸਪੁਰ-ਸ੍ਰੀ ਹਰਗੋਬਿੰਦਪੁਰ ਮੁੱਖ ਮਾਰਗ ਉੱਪਰ ਪੈਂਦੇ ਅੱਡਾ ਤੁਗਲਵਾਲ ਉੱਪਰ ਸਥਿਤ ਇਕ ਮੋਟਰ ਮਕੈਨਿਕ ਦੀ ਦੁਕਾਨ ’ਚੋਂ ਚੋਰ ਹਜ਼ਾਰਾਂ ਰੁਪਏ ਦੀਆਂ ਮੋਟਰਾਂ ਚੋਰੀ ਕਰਕੇ ਲੈ ਗਏ। ਇਸ ਸਬੰਧੀ ਪੀੜਤ ਦੁਕਾਨਦਾਰ ਰਤਨ ਸਿੰਘ ਵਾਸੀ ਤੁਗਲਵਾਲ ਨੇ ਦੱਸਿਆ ਕਿ ਉਸ ਦੀ ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਮੋਟਰ ਮਕੈਨਿਕ ਦੀ ਦੁਕਾਨ ਹੈ, ਜਿਸ ਦੀ ਕਿਸੇ ਅਣਪਛਾਤੇ ਚੋਰ ਗਿਰੋਹ ਵਲੋਂ ਦੁਕਾਨ ਦੀ ਪਿਛਲੀ ਕੰਧ ਨੂੰ ਪਾੜ ਕੇ ਦੁਕਾਨ ’ਚ ਪਈਆਂ 70 ਹਜ਼ਾਰ ਰੁਪਏ ਮੁੱਲ ਦੀਆਂ ਮੋਟਰਾਂ ਚੋਰੀ ਕਰਕੇ ਲੈ ਗਏ।

ਅਜੀਤ ਡੈਸਕ 12-08-2026
ਕਾਹਨੂੰਵਾਨ, 11 ਅਗਸਤ (ਨਿਸ਼ਾਨ ਸਿੰਘ ਚਾਹਲ, ਜਸਪਾਲ ਸਿੰਘ ਸੰਧੂ)-ਸੋਮਵਾਰ ਦੀ ਰਾਤ ਨੂੰ ਗੁਰਦਾਸਪੁਰ-ਸ੍ਰੀ ਹਰਗੋਬਿੰਦਪੁਰ ਮੁੱਖ ਮਾਰਗ ਉੱਪਰ ਪੈਂਦੇ ਅੱਡਾ ਤੁਗਲਵਾਲ ਉੱਪਰ ਸਥਿਤ ਇਕ ਮੋਟਰ ਮਕੈਨਿਕ ਦੀ ਦੁਕਾਨ ’ਚੋਂ ਚੋਰ ਹਜ਼ਾਰਾਂ ਰੁਪਏ ਦੀਆਂ ਮੋਟਰਾਂ ਚੋਰੀ ਕਰਕੇ ਲੈ ਗਏ। ਇਸ ਸਬੰਧੀ ਪੀੜਤ ਦੁਕਾਨਦਾਰ ਰਤਨ ਸਿੰਘ ਵਾਸੀ ਤੁਗਲਵਾਲ ਨੇ ਦੱਸਿਆ ਕਿ ਉਸ ਦੀ ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਮੋਟਰ ਮਕੈਨਿਕ ਦੀ ਦੁਕਾਨ ਹੈ, ਜਿਸ ਦੀ ਕਿਸੇ ਅਣਪਛਾਤੇ ਚੋਰ ਗਿਰੋਹ ਵਲੋਂ ਦੁਕਾਨ ਦੀ ਪਿਛਲੀ ਕੰਧ ਨੂੰ ਪਾੜ ਕੇ ਦੁਕਾਨ ’ਚ ਪਈਆਂ 70 ਹਜ਼ਾਰ ਰੁਪਏ ਮੁੱਲ ਦੀਆਂ ਮੋਟਰਾਂ ਚੋਰੀ ਕਰਕੇ ਲੈ ਗਏ। ਪੀੜਤ ਰਤਨ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਉਸ ਵਲੋਂ ਪੁਲਿਸ ਚੌਕੀ ਤੁਗਲਵਾਲ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਮਜ਼ਦੂਰ ਦੀ ਸੱਪ ਦੇ ਡੱਸਣ ਨਾਲ ਮੌਤ ਅਗਲੀ ਖ਼ਬਰ ਸਾਡੇ ਚਾਨਣ ਮੁਨਾਰੇ 40 ਸਾਲਾਂ ਤੋਂ ਸਿੱਖਿਆ ਦੇ ਖੇਤਰ ’ਚ ਨਵੀਆਂ ਪੁਲਾਂਘਾਂ ਪੁੱਟ ਰਿਹਾ ਸ੍ਰੀ ਤੇਗ ਬਹਾਦਰ ਸੀਨੀਅਰ ਸੈਕੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।