13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸਰਕਾਰੀ ਪ੍ਰਾਇਮਰੀ ਸਕੂਲ ’ਚ ਮਿਡ-ਡੇਅ ਮੀਲ ਤੇ ਹੋਰ ਸਾਮਾਨ ਚੋਰੀ

ਕਾਹਨੂੰਵਾਨ/ਭੈਣੀ ਮੀਆਂ ਖਾਂ, 11 ਅਗਸਤ (ਜਸਪਾਲ ਸਿੰਘ ਸੰਧੂ, ਜਸਬੀਰ ਸਿੰਘ ਬਾਜਵਾ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਜਲਾਲਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਚੋਰਾਂ ਵਲੋਂ ਸਾਮਾਨ ਚੋਰੀ ਕੀਤਾ ਗਿਆ। ਇਸ ਸਬੰਧੀ ਅਧਿਆਪਕ ਰੋਸ਼ਨ ਸਿੰਘ ਨੇ ਦੱਸਿਆ ਕਿ ਬੱਚਿਆਂ ਦੇ ਮਿਡ-ਡੇਅ-ਮੀਲ ਦਾ ਸਾਮਾਨ ਜਿਸ ਵਿਚ ਕਣਕ, ਚੌਲ, 2 ਗੈਸ ਸਿਲੰਡਰ, ਕੰਪਿਊਟਰ, ਕੈਮਰੇ ਆਦਿ ਚੋਰਾਂ ਵਲੋਂ ਚੋਰੀ ਕੀਤੇ ਗਏ।

ਅਜੀਤ ਡੈਸਕ 12-08-2026
ਕਾਹਨੂੰਵਾਨ/ਭੈਣੀ ਮੀਆਂ ਖਾਂ, 11 ਅਗਸਤ (ਜਸਪਾਲ ਸਿੰਘ ਸੰਧੂ, ਜਸਬੀਰ ਸਿੰਘ ਬਾਜਵਾ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਜਲਾਲਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਚੋਰਾਂ ਵਲੋਂ ਸਾਮਾਨ ਚੋਰੀ ਕੀਤਾ ਗਿਆ। ਇਸ ਸਬੰਧੀ ਅਧਿਆਪਕ ਰੋਸ਼ਨ ਸਿੰਘ ਨੇ ਦੱਸਿਆ ਕਿ ਬੱਚਿਆਂ ਦੇ ਮਿਡ-ਡੇਅ-ਮੀਲ ਦਾ ਸਾਮਾਨ ਜਿਸ ਵਿਚ ਕਣਕ, ਚੌਲ, 2 ਗੈਸ ਸਿਲੰਡਰ, ਕੰਪਿਊਟਰ, ਕੈਮਰੇ ਆਦਿ ਚੋਰਾਂ ਵਲੋਂ ਚੋਰੀ ਕੀਤੇ ਗਏ। ਜਦੋਂ ਇਸ ਸਬੰਧੀ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਪਿਛਲੀ ਖ਼ਬਰ ਜ਼ੋਨਲ ਟੂਰਨਾਮੈਂਟ ਵਿਚ ਮੀਰੀ ਪੀਰੀ ਸਕੂਲ ਦੀ ਅੰਡਰ-17 ਕਬੱਡੀ ਟੀਮ ਨੇ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਪਿੰਡ ਕੋਕਲਪੁਰ ’ਚ ਇਕ ਘਰ ’ਚ ਚੋਰਾਂ ਨੇ ਕੀਤਾ ਹੱਥ ਸਾਫ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।