ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਮਾਮਲਾ : ਰਾਵੀ ਦਰਿਆ ਦੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਢਾਹ ਲਾਉਣ ਦਾ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਨੇ ਦਿੱਤਾ ਐਸ.ਡੀ.ਐਮ. ਡੇਰਾ ਬਾਬਾ ਨਾਨਕ ਨੂੰ ਮੰਗ ਪੱਤਰ
ਡੇਰਾ ਬਾਬਾ ਨਾਨਕ, 12 ਅਗਸਤ (ਹੀਰਾ ਸਿੰਘ ਮਾਂਗਟ)-ਡੇਰਾ ਬਾਬਾ ਨਾਨਕ ਇਲਾਕੇ ਦੇ ਲੋਕਾਂ ਦੀਆਂ ਦਰਿਆ ਰਾਵੀ ਨਾਲ ਜੁੜੀਆਂ ਮੁਸ਼ਕਲਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਤਹਿਸੀਲ ਡੇਰਾ ਬਾਬਾ ਨਾਨਕ ਦੇ ਆਗੂਆਂ ਦੇਵਫ਼ਦ ਨੇ ਐਸ. ਡੀ.
ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਐਸਡੀਐਮ ਡੇਰਾ ਬਾਬਾ ਨਾਨਕ ਨੂੰ ਮੰਗ ਪੱਤਰ ਦਿੰਦੇ ਹੋਏ। ਤਸਵੀਰ : ਹੀਰਾ ਸਿੰਘ ਮਾਂਗਟ
13-08-2026