ਬਾਬਾ ਸ੍ਰੀਚੰਦ ਖਾਲਸਾ ਕਾਲਜ ਵਿਖੇ ਇਨਵੈਸਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਰਮਨਦੀਪ ਸਿੰਘ ਸੰਧੂ ਵਲੋਂ ਸਖ਼ਤ ਨਿੰਦਾ
ਬਟਾਲਾ, 13 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਰਮਨਦੀਪ ਸਿੰਘ ਸੰਧੂ ਨੇ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ: ਸੰਧੂ ਨੇ ਅੱਗੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪਹੁੰਚੇ ਹੋਏ ਸਨ।
ਰਮਨਦੀਪ ਸਿੰਘ ਸੰਧੂ
14-08-2026