19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦਫ਼ਤਰ ਵਿਖੇ ਪ੍ਰਧਾਨ ਨਵਦੀਪ ਸਿੰਘ ਪੰਨੂੰ ਨੇ ਝੰਡਾ ਲਹਿਰਾਇਆ

ਸ੍ਰੀ ਹਰਿਗੋਬਿੰਦਪੁਰ, 17 ਅਗਸਤ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਵਿਖੇ ਸ਼ਹਿਰ ਵਿਚ ਸਥਿਤ ਨਗਰ ਕੌਂਸਲ ਦੇ ਦਫ਼ਤਰ ਵਿਚ 15 ਅਗਸਤ ਨੂੰ ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਕਮੇਟੀ ਦੇ ਪ੍ਰਧਾਨ ਨਵਦੀਪ ਸਿੰਘ ਪੰਨੂੰ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਸਮੇਂ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਵਲੋਂ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ।

ਅਜੀਤ ਡੈਸਕ 18-08-2026
ਸ੍ਰੀ ਹਰਿਗੋਬਿੰਦਪੁਰ, 17 ਅਗਸਤ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਵਿਖੇ ਸ਼ਹਿਰ ਵਿਚ ਸਥਿਤ ਨਗਰ ਕੌਂਸਲ ਦੇ ਦਫ਼ਤਰ ਵਿਚ 15 ਅਗਸਤ ਨੂੰ ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਕਮੇਟੀ ਦੇ ਪ੍ਰਧਾਨ ਨਵਦੀਪ ਸਿੰਘ ਪੰਨੂੰ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਸਮੇਂ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਵਲੋਂ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ। ਉਪਰੰਤ ਪ੍ਰਧਾਨ ਨਵਦੀਪ ਸਿੰਘ ਪੰਨੂੰ ਨੇ ਇੱਕਤਰ ਹੋਏ ਸ਼ਹਿਰ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕੀਤਾ। ਇਸ ਸਮੇਂ ਸਾਬਕਾ ਚੇਅਰਮੈਨ ਸਵਾਮੀਪਾਲ ਖੋਸਲਾ ਤੋਂ ਇਲਾਵਾ ਕੌਂਸਲਰ ਤੇ ਵੱਡੀ ਗਿਣਤੀ ਵਿਚ ਸ਼ਹਿਰ ਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਹਸ਼ਤ ਸ਼ਿਲਪ ਕਾਲਜ ਵਿਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੇਂਟ ਸੋਲਜਰ ਮਾਡਰਨ ਸਕੂਲ ’ਚ ਮਨਾਇਆ 80ਵਾਂ ਆਜ਼ਾਦੀ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।