ਮਾਪਿਆਂ ਦਾ ਸਤਿਕਾਰ ਹੀ ਸੱਚੀ ਸੇਵਾ * ਗੌਰੀ ਸ਼ੰਕਰ ਸੇਵਾ ਕਮੇਟੀ ਨੇ ਨੁੱਕੜ ਨਾਟਕ ਰਾਹੀਂ ਦਿੱਤਾ ਭਾਵੁਕ ਸੰਦੇਸ਼
ਪਠਾਨਕੋਟ, 19 ਅਗਸਤ (ਸੁਮਿਤ)-ਗੌਰੀ ਸ਼ੰਕਰ ਸੇਵਾ ਕਮੇਟੀ ਵਲੋਂ ‘ਸਾਂਭ ਲਓ ਮਾਪੇ, ਰੱਬ ਮਿਲਜੂ ਆਪੇ’ ਨੂੰ ਸਮਰਪਿਤ ਇਕ ਵਿਲੱਖਣ ਅਤੇ ਦਿਲ ਨੂੰ ਛੂਹ ਲੈਣ ਵਾਲੇ ਨੁੱਕੜ ਨਾਟਕ ਦਾ ਆਯੋਜਨ ਡਾਕਖਾਨਾ ਚੌਕ ਪਠਾਨਕੋਟ ਵਿਖੇ ਕੀਤਾ ਗਿਆ । ਇਹ ਪ੍ਰੋਗਰਾਮ ਕਮੇਟੀ ਦੇ ਚੇਅਰਮੈਨ ਸੰਜੀਵ ਮਲਹਨ ਦੀ ਅਗਵਾਈ ਹੇਠ ਕਰਵਾਇਆ ਗਿਆ ।
ਅਜੀਤ ਡੈਸਕ
20-08-2026