ਪਠਾਨਕੋਟ ’ਚ ਮਹਿਲਾ ਦੀ ਕੰਨ ਦੀ ਵਾਲੀ ਝਪਟ ਕੇ ਮੋਟਰਸਾਈਕਲ ਸਵਾਰ ਫਰਾਰ * ਪੁਲਿਸ ਖੰਗਾਲ ਰਹੀ ਸੀ.ਸੀ.ਟੀ.ਵੀ.
ਪਠਾਨਕੋਟ, 19 ਅਗਸਤ (ਸੁਮਿਤ)-ਸ਼ਹਿਰ ਵਿਚ ਝਪਟਮਾਰੀ ਦੀ ਇਕ ਹੋਰ ਘਟਨਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ । ਜਾਣਕਾਰੀ ਅਨੁਸਾਰ ਮੀਨਾਕਸ਼ੀ ਮਹਾਜਨ ਤੇ ਰਜਨੀ ਕਿਸੇ ਕੰਮ ਲਈ ਬਾਜ਼ਾਰ ਗਈਆਂ ਸਨ ।
ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪੀੜਤ ਮਹਿਲਾਵਾਂ । ਤਸਵੀਰ: ਸੁਮਿਤ
20-08-2026