21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸਰਪੰਚ ਸੁਖਰਾਜ ਸਿੰਘ ਕਾਹਲੋਂ ਨੂੰ ਸਦਮਾ- ਵੱਡੇ ਭਰਾ ਦਾ ਦਿਹਾਂਤ

ਘੁਮਾਣ, 20 ਅਗਸਤ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਪੇਰੋਸ਼ਾਹ ਦੇ ਸਰਪੰਚ, ਪੰਚਾਇਤ ਯੂਨੀਅਨ ਦੇ ਸਰਪ੍ਰਸਤ ਤੇ ਐਲੀਮੈਂਟਰੀ ਟੀਚਰ ਯੂਨੀਅਨ ਦੇ ਸਾਬਕਾ ਪ੍ਰਧਾਨ ਸੁਖਰਾਜ ਸਿੰਘ ਕਾਹਲੋਂ ਤੇ ਮਾਸਟਰ ਜੁਗਰਾਜ ਸਿੰਘ ਕਾਹਲੋਂ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਸਾਬਕਾ ਸਰਪੰਚ ਤੇ ਰਾਸ਼ਟਰਪਤੀ ਐਵਾਰਡੀ ਗੁਰਮੀਤ ਸਿੰਘ ਕਾਹਲੋਂ ਪੁੱਤਰ ਸ: ਮਲੂਕ ਸਿੰਘ ਦਾ ਅਚਨਚੇਤ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਪੇਰੋਸ਼ਾਹ ਵਿਖੇ ਕੀਤਾ ਗਿਆ।

ਸਾਬਕਾ ਸਰਪੰਚ ਗੁਰਮੀਤ ਸਿੰਘ ਕਾਹਲੋਂ ਦੀ ਪੁਰਾਣੀ ਤਸਵੀਰ 21-08-2026
ਘੁਮਾਣ, 20 ਅਗਸਤ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਪੇਰੋਸ਼ਾਹ ਦੇ ਸਰਪੰਚ, ਪੰਚਾਇਤ ਯੂਨੀਅਨ ਦੇ ਸਰਪ੍ਰਸਤ ਤੇ ਐਲੀਮੈਂਟਰੀ ਟੀਚਰ ਯੂਨੀਅਨ ਦੇ ਸਾਬਕਾ ਪ੍ਰਧਾਨ ਸੁਖਰਾਜ ਸਿੰਘ ਕਾਹਲੋਂ ਤੇ ਮਾਸਟਰ ਜੁਗਰਾਜ ਸਿੰਘ ਕਾਹਲੋਂ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਸਾਬਕਾ ਸਰਪੰਚ ਤੇ ਰਾਸ਼ਟਰਪਤੀ ਐਵਾਰਡੀ ਗੁਰਮੀਤ ਸਿੰਘ ਕਾਹਲੋਂ ਪੁੱਤਰ ਸ: ਮਲੂਕ ਸਿੰਘ ਦਾ ਅਚਨਚੇਤ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਪੇਰੋਸ਼ਾਹ ਵਿਖੇ ਕੀਤਾ ਗਿਆ। ਇਸ ਦੁੱਖ ਦੀ ਘੜੀ ’ਚ ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪੱਤਣ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰੀਕ ਸਿੰਘ ਗੋਲਡੀ, ਹਰਵਿੰਦਰਪਾਲ ਸਿੰਘ ਸ਼ਾਹਬਾਦ, ਪ੍ਰਧਾਨ ਗੁਰਨਾਮ ਸਿੰਘ ਅਠਵਾਲ, ਜਗੀਰ ਸਿੰਘ ਪੱਡਾ, ਸਰਪੰਚ ਮਨਦੀਪ ਸਿੰਘ ਮਹਿਮਦ, ਸਾਬਕਾ ਸਰਪੰਚ ਹਰਦੇਵ ਸਿੰਘ ਬੱਦੋਵਾਲ, ਤੇਜਿੰਦਰ ਸਿੰਘ ਧਰਮਕੋਟ, ਕੇਵਲ ਸਿੰਘ ਕਾਜਮਪੁਰ, ਗੁਰਿੰਦਰ ਸਿੰਘ ਸਿੱਧੂ, ਮਲਕੀਤ ਸਿੰਘ ਕੱਦਗਿੱਲ, ਜਸਵੰਤ ਸਿੰਘ ਕਰਨਾਮਾ, ਮਾਸਟਰ ਜਗਤਾਰ ਸਿੰਘ ਬੇਦੀ, ਮਾਸਟਰ ਜਗਜੀਤ ਸਿੰਘ ਬੇਦੀ, ਹਰਪਾਲ ਸਿੰਘ ਬੋਲੇਵਾਲ, ਗੁਰਦੀਪ ਸਿੰਘ ਲਾਡੀ, ਡਾ. ਸੰਤੋਖ ਸਿੰਘ ਭੋਮਾ, ਲਾਜਵੰਤ ਸਿੰਘ ਲਾਟੀ ਪ੍ਰਧਾਨ ਸਰਪੰਚ ਯੂਨੀਅਨ, ਪਰਮਜੀਤ ਸਿੰਘ ਟੀਟਾ ਬਾਜਵਾ, ਗੁਰਬਚਨ ਸਿੰਘ ਬਾਜਵਾ, ਸੁਖਜਿੰਦਰ ਸਿੰਘ ਜੈਲਦਾਰ ਪੱਡਾ, ਕੁਲਵੰਤ ਸਿੰਘ ਬੋਹਜਾ, ਜਗਦੇਵ ਸਿੰਘ ਬੱਲ, ਹੀਰਾ ਸਿੰਘ ਦਕੋਹਾ, ਸੁਲੱਖਣ ਸਿੰਘ ਬੇਰੀ, ਹਰਜਿੰਦਰ ਸਿੰਘ ਯਾਦਪੁਰ, ਗੁਰਵਿੰਦਰ ਸਿੰਘ ਬੱਬੀ ਸਾਬਕਾ ਸਰਪੰਚ ਸੰਧਵਾਂ, ਹਰਜੀਤ ਸਿੰਘ ਬੱਦੋਵਾਲ ਬਲਾਕ ਸੰਮਤੀ ਮੈਂਬਰ, ਕੈਪਟਨ ਮੱਸਾ ਸਿੰਘ, ਸੰਦੀਪ ਸਿੰਘ ਬੱਦੋਵਾਲ, ਮਾਸਟਰ ਸੁਖਦੇਵ ਸਿੰਘ ਦਕੋਹਾ, ਗੁਰਦੇਵ ਸਿੰਘ ਰੰਧਾਵਾ, ਦਿਲਬਾਗ ਸਿੰਘ ਕੋਟਲਾ, ਰਾਜਦੇਵ ਸਿੰਘ ਚੌਧਰੀਵਾਲ, ਰਜਿੰਦਰ ਕੁਮਾਰ ਬਿੱਟੂ ਆੜ੍ਹਤੀ, ਜਤਿੰਦਰ ਸਿੰਘ ਪੇਜੋਚੱਕ, ਹਰਪਾਲ ਸਿੰਘ ਘੁਮਾਣ, ਲਖਵਿੰਦਰ ਸਿੰਘ ਪੱਡਾ ਸਾਬਕਾ ਬਲਾਕ ਪ੍ਰਾਇਮਰੀ ਅਫਸਰ, ਮਨਦੀਪ ਸਿੰਘ ਪੱਡਾ, ਰਾਮ ਸਿੰਘ ਸਰਪੰਚ ਭੱਟੀਵਾਲ, ਜੋਗਿੰਦਰ ਸਿੰਘ ਰੰਧਾਵਾ, ਦਿਲਰਾਜ ਸਿੰਘ ਅੰਮ੍ਰਿਤਸਰ, ਮੁਖਤਾਰ ਸਿੰਘ ਖਹਿਰਾ, ਰੁਪਿੰਦਰ ਸਿੰਘ ਖਹਿਰਾ, ਅਵਤਾਰ ਸਿੰਘ ਪੱਡਾ ਵਲੋਂ ਪਹੁੰਚ ਕੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਅਗਲੀ ਖ਼ਬਰ ਕਾਲਾ ਬਾਲਾ ਦੇ ਛੱਪੜ ਦੀ 19 ਸਾਲ ਬਾਅਦ ਹੋਈ ਸਫਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।