ਸੰਗਤ ਨੇ ਬਾਬਾ ਨਰਿੰਦਰ ਸਿੰਘ ਲੰਗਰਾਂ ਵਾਲਿਆ ਤੋਂ ਅਸ਼ੀਰਵਾਦ
ਧਿਆਨਪੁਰ, 29 ਅਗਸਤ (ਕੁਲਦੀਪ ਸਿੰਘ ਸੋਨੂੰ)-ਹਲਕਾ ਡੇਰਾ ਬਾਬਾ ਨਾਨਕ ਦੀ ਸੰਗਤ ਵਲੋ ਸੱਚਖੰਡ ਸ੍ਰੀ ਹਜੂਰ ਸਾਹਿਬ ਜੀ ਦੇ ਦਰਸ਼ਨ ਦੀਦਾਰ ਕੀਤੇ ਗਏ ਅਤੇ ਸੰਤ ਬਾਬਾ ਨਰਿੰਦਰ ਸਿੰਘ ਲੰਗਰਾਂ ਵਾਲਿਆ ਤੋਂ ਅਸ਼ੀਰਵਾਦ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਧਰਮਿੰਦਰ ਸਿੰਘ ਬੱਬੇ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜੀ ਦੇ ਦਰਸ਼ਨ ਦੀਦਾਰ ਕਰਕੇ ਮਨ ਨੂੰ ਬੜੀ ਤਸੱਲੀ ਮਿਲੀ ਹੈ।
ਅਜੀਤ ਡੈਸਕ
30-08-2026