ਜਨਮ ਅਸ਼ਟਮੀ ਦਾ ਤਿਉਹਾਰ ਸ਼ਹਿਰ ਵਾਸੀਆਂ ਵਲੋਂ ਰਲ-ਮਿਲ ਕੇ ਮਨਾਇਆ ਜਾਵੇਗਾ : ਪ੍ਰਧਾਨ ਨਵਦੀਪ ਪੰਨੂੰ, ਖੋਸਲਾ
ਬਟਾਲਾ, 2 ਸਤੰਬਰ (ਸਤਿੰਦਰ ਸਿੰਘ)-ਸ਼੍ਰੀ ਕ੍ਰਿਸ਼ਨ ਮਹਾਰਾਜ ਜੀ ਦਾ ਦਿਹਾੜਾ ਜਨਮ ਅਸ਼ਟਮੀ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਸ੍ਰੀ ਹਰਗੋਬਿੰਦਪੁਰ ਸ਼ਹਿਰ ਵਾਸੀਆਂ ਵਲੋਂ ਰਲ-ਮਿਲ ਕੇ ਮਨਾਇਆ ਜਾਵੇਗਾ। ਇਸ ਸਬੰਧੀ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪ੍ਰਧਾਨ ਨਵਦੀਪ ਸਿੰਘ ਪੰਨੂੰ ਤੇ ਸਾਬਕਾ ਪ੍ਰਧਾਨ ਸਵਾਮੀਪਾਲ ਖੋਸਲਾ ਨੇ ਦੱਸਿਆ ਕਿ 3 ਸਤੰਬਰ ਨੂੰ ਸ਼੍ਰੀ ਕ੍ਰਿਸ਼ਨ ਭਗਵਾਨ ਜੀ ਨੂੰ ਵਸਤਰ ਪਹਿਨਾਏ ਜਾਣਗੇ।
ਪ੍ਰਧਾਨ ਨਵਦੀਪ ਸਿੰਘ ਪੰਨੂੰ ਅਤੇ ਸਾ. ਪ੍ਰਧਾਨ ਸਵਾਮੀਪਾਲ ਖੋਸਲਾ
03-09-2026