04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਬਾਬਾ ਅਜੈ ਸਿੰਘ ਖਾਲਸਾ ਸਕੂਲ ਵਿਖੇ ਬੰਦੀ ਸਿੱਖਾਂ ਦੀ ਰਿਹਾਈ ਲਈ ਅਰਦਾਸ

ਧਾਰੀਵਾਲ, 2 ਸਤੰਬਰ (ਸਵਰਨ ਸਿੰਘ)-ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ, ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਤੇ ਸਹਾਇਕ ਡਾਇਰੈਕਟਰ ਸਕੂਲ ਸ੍ਰੀਮਤੀ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ ਹੇਠ ਚਲ ਰਹੀ ਸੰਸਥਾ ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ, ਗੁਰਦਾਸ ਨੰਗਲ ਵਿਖੇ ਪਿ੍ੰਸੀਪਲ ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਮੂਹ ਬੰਦੀ ਸਿੱਖਾਂ ਦੀ ਰਿਹਾਈ ਲਈ ਸਕੂਲ ਸਟਾਫ਼ ਤੇ ਵਿਦਿਆਰਥੀਆਂ ਦੁਆਰਾ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਤੇ ਸ੍ਰੀ ਅਨੰਦ ਸਾਹਿਬ ਜੀ ਦੀਆਂ 6 ਪੌੜੀਆਂ ਦਾ ਪਾਠ ਕੀਤਾ ਗਿਆ ਤੇ ਉਪਰੰਤ ਅਰਦਾਸ ਕੀਤੀ ਗਈ। ਇਸ ਮੌਕੇ ਪਿ੍ੰਸੀਪਲ ਬਿਕਰਮਜੀਤ ਸਿੰਘ, ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀਆਂ ਨੇ ਸੰਗਤ ਰੂਪ ਵਿਚ ਅਰਦਾਸ ਕੀਤੀ ਗਈ, ਜੋ ਸਿੰਘ ਆਪਣੀਆਂ ਲੰਮੇਂ ਸਮੇਂ ਤੋਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਰਿਹਾਅ ਕਰਕੇ ਆਪਣੇ ਪਰਿਵਾਰਾਂ ਵਿਚ ਭੇਜੇ।

ਅਜੀਤ ਡੈਸਕ 03-09-2026
ਧਾਰੀਵਾਲ, 2 ਸਤੰਬਰ (ਸਵਰਨ ਸਿੰਘ)-ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ, ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਤੇ ਸਹਾਇਕ ਡਾਇਰੈਕਟਰ ਸਕੂਲ ਸ੍ਰੀਮਤੀ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ ਹੇਠ ਚਲ ਰਹੀ ਸੰਸਥਾ ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ, ਗੁਰਦਾਸ ਨੰਗਲ ਵਿਖੇ ਪਿ੍ੰਸੀਪਲ ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਮੂਹ ਬੰਦੀ ਸਿੱਖਾਂ ਦੀ ਰਿਹਾਈ ਲਈ ਸਕੂਲ ਸਟਾਫ਼ ਤੇ ਵਿਦਿਆਰਥੀਆਂ ਦੁਆਰਾ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਤੇ ਸ੍ਰੀ ਅਨੰਦ ਸਾਹਿਬ ਜੀ ਦੀਆਂ 6 ਪੌੜੀਆਂ ਦਾ ਪਾਠ ਕੀਤਾ ਗਿਆ ਤੇ ਉਪਰੰਤ ਅਰਦਾਸ ਕੀਤੀ ਗਈ। ਇਸ ਮੌਕੇ ਪਿ੍ੰਸੀਪਲ ਬਿਕਰਮਜੀਤ ਸਿੰਘ, ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀਆਂ ਨੇ ਸੰਗਤ ਰੂਪ ਵਿਚ ਅਰਦਾਸ ਕੀਤੀ ਗਈ, ਜੋ ਸਿੰਘ ਆਪਣੀਆਂ ਲੰਮੇਂ ਸਮੇਂ ਤੋਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਰਿਹਾਅ ਕਰਕੇ ਆਪਣੇ ਪਰਿਵਾਰਾਂ ਵਿਚ ਭੇਜੇ। ਇਸ ਸਮੇਂ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।
ਪਿਛਲੀ ਖ਼ਬਰ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਤੋਂ ਨਿੱਜੀ ਸਕੂਲਾਂ ਦੇ ਟਰਾਂਸਪੋਰਟਰ ਵੀ ਅੱਜ ਬਠਿੰਡਾ ਵਿਖੇ ਹੋ ਰਹੀ ਮਹਾਂ ਪੰਚਾਇਤ ਵਿ... ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿਚ ਵਿਕਾਸ ਕਾਰਜ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।