03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਲਖਬੀਰ ਸਿੰਘ ਲੋਧੀਨੰਗਲ ਦੀ 2027 ਦੀਆਂ ਚੋਣਾਂ ’ਚ ਭਾਰੀ ਬਹੁਮਤ ਨਾਲ ਹੋਵੇਗੀ ਜਿੱਤ : ਧੋਲਪੁਰ

ਬਟਾਲਾ, 2 ਸਤੰਬਰ (ਹਰਦੇਵ ਸਿੰੰਘ ਸੰਧੂ)- ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਸੀਨੀਅਰ ਲੀਡਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ’ਚ ਹਨੇਰੀ ਚੱਲ ਰਹੀ ਹੈ। ਹਲਕੇ ਦੇ ਲੋਕ ਲੋਧੀਨੰਗਲ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਾਉਣ ਲਈ ਉਤਾਵਲੇ ਹੋਏ ਪਏ ਹਨ।

ਸੁਖਪਾਲ ਸਿੰਘ ਧੌਲਪੁਰ 03-09-2026
ਬਟਾਲਾ, 2 ਸਤੰਬਰ (ਹਰਦੇਵ ਸਿੰੰਘ ਸੰਧੂ)- ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਸੀਨੀਅਰ ਲੀਡਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ’ਚ ਹਨੇਰੀ ਚੱਲ ਰਹੀ ਹੈ। ਹਲਕੇ ਦੇ ਲੋਕ ਲੋਧੀਨੰਗਲ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਾਉਣ ਲਈ ਉਤਾਵਲੇ ਹੋਏ ਪਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਸੁਖਪਾਲ ਸਿੰਘ ਧੋਲਪੁਰ ਨੇ ਕਰਦਿਆਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਖਤਮ ਤੇ ਕਮਜ਼ੋਰ ਕਰਨ ਲਈ ਅਨੋਕਾਂ ਤਰ੍ਹਾਂ ਦੇ ਹੱਥਕੰਡੇ ਵਰਤੇ ਪਰ ਫਿਰ ਵੀ ਇਹ ਪਾਰਟੀ ਬੁਲੰਦੀਆਂ ਛੂਹ ਰਹੀ ਹੈ। ਉਨ੍ਹਾਂ ਕਿਹਾ ਕਿ 2027 ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਨ ਨੂੰ ਕੋਈ ਰੋਕ ਨਹੀ ਸਕਦਾ। ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹੋਏ ਪਏ ਹਨ।
ਪਿਛਲੀ ਖ਼ਬਰ ਡੀ.ਐਸ.ਪੀ. ਹੈੱਡਕੁਆਰਟਰ ਬਟਾਲਾ ਨੇ ਪੁਲਿਸ ਪੈਨਸ਼ਨਰਾਂ ਦੀਆਂ ਸੁਣੀਆਂ ਮੁਸ਼ਕਿਲਾਂ ਅਗਲੀ ਖ਼ਬਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ‘ਮਿਸ਼ਨ ਸਵੱਛ ਪੰਜਾਬ’ ਤਹਿਤ ਸਫਾਈ ਮੁਹਿੰਮ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।