04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਹੈਰੋਇਨ ਸਮੇਤ ਗ੍ਰਿਫ਼ਤਾਰ

ਗੁਰਦਾਸਪੁਰ, 3 ਸਤੰਬਰ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਵਲੋਂ ਗੁਰਵਿੰਦਰ ਸਿੰਘ ਉਰਫ ਪ੍ਰਿੰਸ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ’ਤੇ ਪੁਲਿਸ ਵਲੋਂ ਦੋਸ਼ੀ ਖਿਲ਼ਾਫ ਥਾਣਾ ਸਦਰ ਵਿਖੇ ਐਨ.

ਹੈਰੋਇਨ ਸਮੇਤ ਕਾਬੂ ਕੀਤਾ ਦੋਸ਼ੀ ਪੁਲਿਸ ਪਾਰਟੀ ਸਮੇਤ। ਤਸਵੀਰ: ਵਿਸ਼ਾਲ ਮੁੰਨਾ 04-09-2026
ਗੁਰਦਾਸਪੁਰ, 3 ਸਤੰਬਰ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਵਲੋਂ ਗੁਰਵਿੰਦਰ ਸਿੰਘ ਉਰਫ ਪ੍ਰਿੰਸ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ’ਤੇ ਪੁਲਿਸ ਵਲੋਂ ਦੋਸ਼ੀ ਖਿਲ਼ਾਫ ਥਾਣਾ ਸਦਰ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਗੈਰ ਕਾਨੂੰਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਖਿਲਾਫ ਠੋਸ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜਿਲ੍ਹਾ ਪੁਲਿਸ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ।
ਪਿਛਲੀ ਖ਼ਬਰ ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਦਾ ਹੈਂਡਬਾਲ ’ਚ ਦਬਦਬਾ ਕਾਇਮ * ਲਗਾਤਾਰ ਤੀਜੀ ਵਾਰ ਜ਼ਿਲ੍ਹੇ ’ਚ ਪਹਿਲਾ ਸਥਾਨ ਕੀਤਾ... ਅਗਲੀ ਖ਼ਬਰ ਆਰ.ਆਰ.ਬਾਵਾ ਕਾਲਜ ਬੀ.ਕਾਮ ਦੀਆਂ ਅੱਵਲ ਰਹੀਆਂ ਵਿਦਿਆਰਥਣਾਂ। ਆਰ.ਆਰ.ਬਾਵਾ ਕਾਲਜ ਦੀ ਬੀ.ਕਾਮ ਸਮੈਸਟਰ ਦੂਜਾ ਦੀ ਤਾਨੀਆ ਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।