06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਹਲਕਾ ਡੇਰਾ ਬਾਬਾ ਨਾਨਕ ਦੇ ਸੰਗਠਨ ਇੰਚਾਰਜ ਜਤਿੰਦਰ ਸਿੰਘ ਹੈਪੀ ਡੇਅਰੀਵਾਲ ਨੂੰ ਸਦਮਾ

ਕਲਾਨੌਰ, 5 ਸਤੰਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਮ ਆਦਮੀ ਪਾਰਟੀ ਦੇ ਸੰਗਠਨ ਇੰਚਾਰਜ ਜਤਿੰਦਰ ਸਿੰਘ ਹੈਪੀ ਡੇਅਰੀਵਾਲ ਕਿਰਨ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਦਾਦੀ ਅਤੇ ਪਿੰਡ ਡੇਅਰੀਵਾਲ ਕਿਰਨ ਤੋਂ ਸਰਪੰਚ ਬੀਬੀ ਗੁਰਮੀਤ ਕੌਰ ਦੀ ਸੱਸ ਸ੍ਰੀਮਤੀ ਗੁਰਚਰਨ ਕੌਰ ਦਾ ਦਿਹਾਂਤ ਹੋ ਗਿਆ। ਸੰਗਠਨ ਦੇ ਹਲਕਾ ਇੰਚਾਰਜ ਹੈਪੀ ਡੇਅਰੀਵਾਲ ਨੇ ਦੱਸਿਆ ਕਿ ਦਾਦੀ ਗੁਰਚਰਨ ਕੌਰ ਦੀ ਸਿਹਤ ਢਿੱਲੀ ਹੋਣ ਕਾਰਨ ਜਦੋਂ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲੈ ਜਾਣ ਲੱਗੇ ਤਾਂ ਉਨ੍ਹਾਂ ਦੇ ਆਪਣੇ ਸਵਾਸ ਛੱਡ ਦਿੱਤੇ।

ਬੀਬੀ ਗੁਰਚਰਨ ਕੌਰ 06-09-2026
ਕਲਾਨੌਰ, 5 ਸਤੰਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਮ ਆਦਮੀ ਪਾਰਟੀ ਦੇ ਸੰਗਠਨ ਇੰਚਾਰਜ ਜਤਿੰਦਰ ਸਿੰਘ ਹੈਪੀ ਡੇਅਰੀਵਾਲ ਕਿਰਨ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਦਾਦੀ ਅਤੇ ਪਿੰਡ ਡੇਅਰੀਵਾਲ ਕਿਰਨ ਤੋਂ ਸਰਪੰਚ ਬੀਬੀ ਗੁਰਮੀਤ ਕੌਰ ਦੀ ਸੱਸ ਸ੍ਰੀਮਤੀ ਗੁਰਚਰਨ ਕੌਰ ਦਾ ਦਿਹਾਂਤ ਹੋ ਗਿਆ। ਸੰਗਠਨ ਦੇ ਹਲਕਾ ਇੰਚਾਰਜ ਹੈਪੀ ਡੇਅਰੀਵਾਲ ਨੇ ਦੱਸਿਆ ਕਿ ਦਾਦੀ ਗੁਰਚਰਨ ਕੌਰ ਦੀ ਸਿਹਤ ਢਿੱਲੀ ਹੋਣ ਕਾਰਨ ਜਦੋਂ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲੈ ਜਾਣ ਲੱਗੇ ਤਾਂ ਉਨ੍ਹਾਂ ਦੇ ਆਪਣੇ ਸਵਾਸ ਛੱਡ ਦਿੱਤੇ। ਮ੍ਰਿਤਕ ਗੁਰਚਰਨ ਕੌਰ ਦੀ ਉਮਰ 100 ਸਾਲ ਤੋਂ ਵੱਧ ਦੱਸੀ ਜਾ ਰਹੀ ਹੈ, ਜਿਨਾਂ ਵਲੋਂ ਆਪਣੇ ਪਿੰਡੇ ’ਤੇ ਦੇਸ਼ ਦੀ ਵੰਡ ਸਮੇਤ ਵੱਖ-ਵੱਖ ਜੰਗਾਂ ਦਾ ਸੰਤਾਪ ਹੰਢਾਇਆ ਸੀ। ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਦੇ ਵੀ ਇਸ ਪਰਿਵਾਰ ਨਾਲ ਰਿਸ਼ਤੇਦਾਰੀ ਦੇ ਸੰਬੰਧ ਹਨ।
ਪਿਛਲੀ ਖ਼ਬਰ ਜੋਬਨ ਰੰਧਾਵਾ ਨੇ ਵੱਖ-ਵੱਖ ਮੰਦਰਾਂ ਵਿਚ ਟੇਕਿਆ ਮੱਥਾ ਅਗਲੀ ਖ਼ਬਰ ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।