08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪਿੰਡ ਚਾਹਲ ਵਿਖੇ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ 11 ਮੈਂਬਰੀ ਕਮੇਟੀ ਦਾ ਗਠਨ

ਬਟਾਲਾ, 6 ਸਤੰਬਰ (ਹਰਦੇਵ ਸਿੰਘ ਸੰਧੂ)-ਬਟਾਲਾ ਨਜ਼ਦੀਕ ਪਿੰਡ ਚਾਹਲ ਵਿਖੇ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਵਿਸ਼ੇਸ ਇਕੱਤਰਤਾ ਹੋਈ ਜਿਸ ’ਚ ਗਿਣਤੀ ਵਿਚ ਲੋਕਾਂ ਵਲੋਂ ਸ਼ਾਮੂਲੀਅਤ ਕੀਤੀ ਗਈ ਤੇ ਭਾਰੀ ਸਮਰਥਨ ਦਿੱਤਾ। ਇਕੱਤਰਤਾ ’ਚ ਪਾਰਟੀ ਦੇ ਸੀਨੀਅਰ ਆਗੂ ਪਲਵਿੰਦਰ ਸਿੰਘ ਬਿੱਕਾ ਵਿਸ਼ੇਸ ਤੌਰ ’ਤੇ ਸ਼ਾਮਿਲ ਹੋਏ।

ਅਜੀਤ ਡੈਸਕ 07-09-2026
ਬਟਾਲਾ, 6 ਸਤੰਬਰ (ਹਰਦੇਵ ਸਿੰਘ ਸੰਧੂ)-ਬਟਾਲਾ ਨਜ਼ਦੀਕ ਪਿੰਡ ਚਾਹਲ ਵਿਖੇ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਵਿਸ਼ੇਸ ਇਕੱਤਰਤਾ ਹੋਈ ਜਿਸ ’ਚ ਗਿਣਤੀ ਵਿਚ ਲੋਕਾਂ ਵਲੋਂ ਸ਼ਾਮੂਲੀਅਤ ਕੀਤੀ ਗਈ ਤੇ ਭਾਰੀ ਸਮਰਥਨ ਦਿੱਤਾ। ਇਕੱਤਰਤਾ ’ਚ ਪਾਰਟੀ ਦੇ ਸੀਨੀਅਰ ਆਗੂ ਪਲਵਿੰਦਰ ਸਿੰਘ ਬਿੱਕਾ ਵਿਸ਼ੇਸ ਤੌਰ ’ਤੇ ਸ਼ਾਮਿਲ ਹੋਏ। ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਕੱਤਰਤਾ ਦੌਰਾਨ ਪਲਵਿੰਦਰ ਸਿੰਘ ਬਿੱਕਾ ਵਲੋਂ ਪਿੰਡ ਦੀ 11 ਮੈਂਬਰੀ ਕਮੇਟੀ ਦਾ ਗਠਨ ਕਰਦਿਆਂ ਪਿੰਡ ਦੇ ਜੋਬਨ ਚਾਹਲ ਨੂੰ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ। ਇਸ ਤੋਂ ਇਲਾਵਾ ਪ੍ਰਦੀਪ ਸਿੰਘ, ਨਰਿੰਦਰ ਸਿੰਘ, ਸੰਨੀ ਪਾਲ ਸਿੰਘ, ਗੁਰਪ੍ਰੀਤ ਸਿੰਘ, ਪ੍ਰਿਥੀ ਸਿੰਘ, ਅਮਰਪ੍ਰੀਤ ਸਿੰਘ, ਬਲਕਾਰ ਸਿੰਘ, ਯੁਵਰਾਜ ਸਿੰਘ, ਨਿਰਮਲ ਸਿੰਘ, ਸੋਨੂੰ ਸਿੰਘ ਤੇ ਜੋਬਨਪ੍ਰੀਤ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਜੀਤ ਸਿੰਘ, ਦਿਲਬਾਗ ਸਿੰਘ, ਜਤਿੰਦਰ ਭੱਟੀ, ਜੱਜ ਵੋਹਰਾ, ਗੁਰਮੇਲ ਸਿੰਘ, ਹਰਪ੍ਰੀਤ ਸਿੰਘ ਸ਼ੈਰੀ, ਸਾਹਿਬਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੁਲਦੀਪ ਹਸਪਤਾਲ ਧਾਰੀਵਾਲ ’ਚ ਲੋਕਾਂ ਨੂੰ ਮਿਲ ਰਹੀਆਂ ਬਿਹਤਰ ਸਿਹਤ ਸਹੂਲਤਾਂ ਅਗਲੀ ਖ਼ਬਰ ਡਾ. ਕਮਲਜੀਤ ਸਿੰਘ ਕੇ.ਜੇ. ਵਲੋਂ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਨਾਲ ਮੁਲਾਕਾਤ ਆਗਾਮੀ ਚੋਣਾਂ ’ਚ ਪਾਰਟੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।