07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਐਸ.ਐਸ.ਪੀ. ਵਲੋਂ ਥਾਣਾ ਡਵੀਜ਼ਨ ਨੰਬਰ ਇਕ ਤੇ ਸਾਈਬਰ ਕ੍ਰਾਈਮ ਥਾਣੇ ਦਾ ਨਿਰੀਖਣ

ਪਠਾਨਕੋਟ, 6 ਸਤੰਬਰ (ਵਿਨੋਦ)-ਐਸ. ਐਸ.

ਅਜੀਤ ਡੈਸਕ 07-09-2026
ਪਠਾਨਕੋਟ, 6 ਸਤੰਬਰ (ਵਿਨੋਦ)-ਐਸ.ਐਸ.ਪੀ. ਪਠਾਨਕੋਟ ਮਨਪ੍ਰੀਤ ਸਿੰਘ ਵਲੋਂ ਥਾਣਾ ਡਵੀਜ਼ਨ ਨੰਬਰ-1, ਥਾਣਾ ਸਾਈਬਰ ਕ੍ਰਾਈਮ ਤੇ ਕਮਾਂਡ ਐਂਡ ਕੰਟਰੋਲ ਸੈਂਟਰ ਦੀ ਅਚਨਚੇਤ ਚੈਕਿੰਗ ਕਰਕੇ ਪੁਲਿਸ ਦੇ ਕੰਮਕਾਜ ਤੇ ਆਪ੍ਰੇਸ਼ਨਲ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ । ਇਸ ਮੌਕੇ ਸਮੂਹ ਪੁਲਿਸ ਕਰਮਚਾਰੀਆਂ ਨੂੰ ਅਨੁਸ਼ਾਸਨ ਕਾਇਮ ਰੱਖਦਿਆਂ ਆਪਣੀ ਡਿਊਟੀ ਪੂਰੀ ਲਗਨ, ਪੇਸ਼ੇਵਰਾਨਾ ਢੰਗ ਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਨਿਭਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ । ਐਸ.ਐਸ.ਪੀ. ਮਨਪ੍ਰੀਤ ਸਿੰਘ ਵਲੋਂ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਗਈ ਕਿ ਲੋਕਾਂ ਦੀਆਂ ਸਮੱਸਿਆ ਸੁਣ ਕੇ ਕਾਨੂੰਨ ਅਨੁਸਾਰ ਉਸ ਦਾ ਨਿਪਟਾਰਾ ਕੀਤਾ ਜਾਵੇ, ਕਿਉਂਕਿ ਪੁਲਿਸ ਹਮੇਸ਼ਾ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ ।
ਪਿਛਲੀ ਖ਼ਬਰ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਡਾ. ਰਾਧਾ ਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕਰ ਮਨਾਇਆ ਅਧਿਆਪਕ ਦਿਵਸ ਅਗਲੀ ਖ਼ਬਰ ਨਵੇਂ ਚੌਂਕੀ ਇੰਚਾਰਜ ਬੋਧ ਰਾਜ ਨੇ ਸੰਭਾਲਿਆ ਘਰੋਟਾ ਚੌਂਕੀ ਦਾ ਚਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।