ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ ਆਮ ਆਦਮੀ ਪਾਰਟੀ- ਹਲਕਾ ਇੰਚਾਰਜ ਜੋਬਨ ਰੰਧਾਵਾ,ਸੰਮਤੀ ਮੈਂਬਰ ਕਰਨ ਬਾਠ
ਧਿਆਨਪੁਰ, 6 ਸਤੰਬਰ (ਕੁਲਦੀਪ ਸਿੰਘ ਸੋਨੂੰ)-ਹਲਕਾ ਫਤਿਹਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਹੂੰਝਾਂ ਫੇਰ ਜਿੱਤ ਪ੍ਰਾਪਤ ਕਰੇਗੀ ਕਿਉਂਕਿ ਹਲਕਾ ਫਤਿਹਗੜ੍ਹ ਚੂੜੀਆਂ ’ਚ ਆਮ ਆਦਮੀ ਪਾਰਟੀ ਦੇ ਕੰਮ ਲੋਕਾਂ ਦੀ ਜੁਬਾਨ ’ਤੇ ਬੋਲਣ ਲੱਗ ਪਏ ਹਨ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਜੋਬਨਜੀਤ ਸਿੰਘ ਰੰਧਾਵਾ ਤੇ ਬਲਾਕ ਸੰਮਤੀ ਮੈਂਬਰ ਸਰਪੰਚ ਕਰਨਜੀਤ ਸਿੰਘ ਪੱਤੀ ਬਾਠ ਨੇ ਕੀਤਾ।
ਆਮ ਆਦਮੀ ਪਾਰਟੀ ਹਲਕਾ ਇੰਚਾਰਜ ਜੋਬਨਜੀਤ ਸਿੰਘ ਰੰਧਾਵਾ ਤੇ ਸਰਪੰਚ ਕਰਨਜੀਤ ਸਿੰਘ ਬਾਠ ।
07-09-2026