ਬਾਜਵਾ ਦੀ ਰਹਿਨੁਮਾਈ ਹੇਠ 2027 ’ਚ ਪਿੰਡ ਵੀਲਾ ਤੇਜਾ ਤੋਂ ਕਾਂਗਰਸ ਨੂੰ ਸ਼ਾਨਦਾਰ ਢੰਗ ਨਾਲ ਜਿਤਾਵਾਂਗੇ-ਰੰਧਾਵਾ
ਫ਼ਤਹਿਗੜ੍ਹ ਚੂੜੀਆਂ, 6 ਸਤੰਬਰ (ਅਵਤਾਰ ਸਿੰਘ ਰੰਧਾਵਾ)-ਆ ਰਹੀਆਂ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਮੌਕੇ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਵੀਲਾ ਤੇਜਾ ਤੋਂ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ’ਚ ਕਾਂਗਰਸ ਪਾਰਟੀ ਸ਼ਾਨਦਾਰ ਢੰਗ ਨਾਲ ਜਿੱਤੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਾ.
ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਸਰਪੰਚ ਸੰਦੀਪ ਸਿੰਘ।
07-09-2026