ਅਕਾਲੀ ਦਲ (ਬ) ਦੇ ਆਗੂਆਂ ਦੀ ਮੀਟਿੰਗ
ਧਾਰੀਵਾਲ, 10 ਸਤੰਬਰ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਦੀ ਮੀਟਿੰਗ ਸਥਾਨਕ ਗੁਰਦੁਆਰਾ ਸ਼੍ਰੀ ਬੁਰਜ ਸਾਹਿਬ ਵਿਖੇ ਹੋਈ। ਜਿਸ ਵਿਚ ਕਿਸਾਨ ਵਿੰਗ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਰਿਆੜ, ਸਾਬਕਾ ਸੰਮਤੀ ਮੈਂਬਰ ਮਨਜੀਤ ਸਿੰਘ ਕੰਗ, ਸਾਬਕਾ ਥਾਣੇਦਾਰ ਸਵਰਨ ਸਿੰਘ ਲੰਗਾਹ, ਦਿਲਬਾਗ ਸਿੰਘ ਗੁਰਦਾਸ ਨੰਗਲ, ਲਖਬੀਰ ਸਿੰਘ ਨੇ ਭਾਗ ਲਿਆ।
ਅਜੀਤ ਡੈਸਕ
11-09-2026