ਪੰਜਾਬ ਅੰਦਰ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤੈਅ- ਬੀਬੀ ਖੁੰਡੀ
ਧਾਰੀਵਾਲ, 11 ਸਤੰਬਰ (ਸਵਰਨ ਸਿੰਘ)-ਪੰਜਾਬ ’ਚ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਾਟੀ ਦੀ ਹੀ ਸਰਕਾਰ ਬਣੇਗੀ। ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ‘ਆਪ’ ਹਲਕਾ ਕਾਦੀਆਂ ਇਸਤਰੀ ਵਿੰਗ ਕੋਆਰਡੀਨੇਟਰ ਤੇ ਨੈਸ਼ਨਲ ਐਵਾਰਡੀ ਸਰਪੰਚ ਜਤਿੰਦਰ ਕੌਰ ਖੁੰਡੀ ਨੇ ਕੀਤਾ।
ਅਜੀਤ ਡੈਸਕ
12-09-2026