12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪਿੰਡ ਤਲਵੰਡੀ ਵਿਰਕ ਦੇ ਨਹਿਰ ਪੁਲ ’ਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਤਿੱਬੜ, 11 ਸਤੰਬਰ (ਸੋਹਨ ਮਲਿਕ)-ਪਿੰਡ ਤਲਵੰਡੀ ਵਿਰਕ ਵਿਖੇ ਨਹਿਰ ਪੁਲ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਤੇ ਇਲਾਕੇ ਦੀ ਸੁੱਖ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਰਾਗੀ ਜਥੇ ਵਲੋਂ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ ।

ਅਜੀਤ ਡੈਸਕ 12-09-2026
ਤਿੱਬੜ, 11 ਸਤੰਬਰ (ਸੋਹਨ ਮਲਿਕ)-ਪਿੰਡ ਤਲਵੰਡੀ ਵਿਰਕ ਵਿਖੇ ਨਹਿਰ ਪੁਲ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਤੇ ਇਲਾਕੇ ਦੀ ਸੁੱਖ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਰਾਗੀ ਜਥੇ ਵਲੋਂ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ । ਉਪਰੰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸਮੂਹ ਸੰਗਤ ਲਈ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ। ਇਸ ਦੌਰਾਨ ਵੱਡੀ ਗਿਣਤੀ ’ਚ ਪਿੰਡ ਦੇ ਨੌਜਵਾਨਾਂ ਤੇ ਸੰਗਤ ਵਲੋਂ ਹਾਜ਼ਰੀ ਭਰ ਕੇ ਸੇਵਾ ਨਿਭਾਈ ਗਈ। ਇਸ ਮੌਕੇ ਪਿੰਡ ਦੇ ਪਤਵੰਤੇ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀਪੂ ਗਿੱਲ, ਲੱਕੀ ਗਿੱਲ, ਮਨੂੰ ਹੋਂਗਕੌਂਗ, ਅਮਰ ਕਾਹਲੋਂ, ਕਨਵਰ ਪ੍ਰਤਾਪ ਗਿੱਲ ਅਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ ।
ਪਿਛਲੀ ਖ਼ਬਰ ਗੁਰਦਾਸਪੁਰ ਪੁਲਿਸ ਨੇ ਨਸ਼ਿਆਂ ਦੇ ਹਾਟ ਸਪੋਟ ਇਲਾਕੇ ’ਚ ਚਲਾਇਆ ਸਰਚ ਆਪ੍ਰੇਸ਼ਨ ਅਗਲੀ ਖ਼ਬਰ ਨਸ਼ਾ ਮੁਕਤ ਭਾਰਤ ਅਭਿਆਨ ਸੰਬੰਧੀ ਜ਼ਿਲ੍ਹਾ ਪੱਧਰ ’ਤੇ ਕਰਵਾਇਆ ਜਾਵੇਗਾ ਸਮਾਗਮ- ਸਹਾਇਕ ਕਮਿਸ਼ਨਰ (ਜ)

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।