ਚੋਰੀ ਤੇ ਗੁੰਮ ਹੋਏ ਮੋਬਾਈਲ ਫੋਨ ਮਾਲਕਾਂ ਨੂੰ ਵਾਪਸ ਸੌਂਪੇ
ਪਠਾਨਕੋਟ, 11 ਸਤੰਬਰ (ਸੁਮਿਤ)-ਪਠਾਨਕੋਟ ਪੁਲਿਸ ਵਲੋਂ ਚੋਰੀ ਤੇ ਗੁੰਮ ਹੋਏ ਮੋਬਾਈਲ ਫੋਨ ਬਰਾਮਦ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਸੌਂਪੇ ਗਏ । ਇਸ ਸਬੰਧੀ ਐਸ.
ਪ੍ਰੈੱਸ ਵਾਰਤਾ ਦੌਰਾਨ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਪਠਾਨਕੋਟ ਮਨਪ੍ਰੀਤ ਸਿੰਘ ਤੇ ਬਰਾਮਦ ਕੀਤੇ ਚੋਰੀ ਹੋਏ ਫੋਨ । ਤਸਵੀਰਾਂ: ਸੁਮਿਤ
12-09-2026