ਵਿਆਹ ਪੁਰਬ ’ਤੇ ਸੰਗਤਾਂ ਸਾਫ ਸਫਾਈ ਦਾ ਖਾਸ ਧਿਆਨ ਰੱਖਣ- ਐਸ.ਈ. ਬਾਜਵਾ, ਐਡਵੋਕੇਟ ਪੰਨਵਾਂ
ਬਟਾਲਾ, 13 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਧਾਰਮਿਕ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਨ ’ਤੇ ਸੰਗਤਾਂ ਵਲੋਂ ਲੰਗਰਾਂ ਦੀ ਸੇਵਾ ਕੀਤੀ ਜਾਂਦੀ ਹੈ।
ਐਸ.ਈ. ਬਲਦੇਵ ਸਿੰਘ ਬਾਜਵਾ ਤੇ ਵਕੀਲ ਸੁਖਬੀਰ ਸਿੰਘ ਪੰਨਵਾਂ
14-09-2026