16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ

ਪਠਾਨਕੋਟ, 15 ਸਤੰਬਰ (ਸੰਧੂ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰਤਾਗੱਦੀ ਦਿਵਸ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਜਿਸ ’ਚ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਵਲੋਂ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ, ਉਪਰੰਤ ਦੀਵਾਨ ਸਜਾਏ ਗਏ ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਾ ਭਾਈ ਗੁਰਬਚਨ ਸਿੰਘ ਤੇ ਭਾਈ ਰਾਜਨ ਸਿੰਘ ਦੇ ਜਥੇ ਨੇ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ।

ਅਜੀਤ ਡੈਸਕ 16-09-2026
ਪਠਾਨਕੋਟ, 15 ਸਤੰਬਰ (ਸੰਧੂ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰਤਾਗੱਦੀ ਦਿਵਸ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਜਿਸ ’ਚ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਵਲੋਂ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ, ਉਪਰੰਤ ਦੀਵਾਨ ਸਜਾਏ ਗਏ ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਾ ਭਾਈ ਗੁਰਬਚਨ ਸਿੰਘ ਤੇ ਭਾਈ ਰਾਜਨ ਸਿੰਘ ਦੇ ਜਥੇ ਨੇ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ । ਅੰਤ ਵਿਚ ਖੀਰ ਦੇ ਲੰਗਰ ਅਤੁੱਟ ਵਰਤਾਏ ਗਏ । ਇਸ ਮੌਕੇ ਮੈਨੇਜਰ ਸੋਹਨ ਸਿੰਘ, ਰਣਜੀਤ ਸਿੰਘ, ਦਾਤਾਰ ਸਿੰਘ, ਜੋਗਿੰਦਰ ਸਿੰਘ, ਹਰਜੀਤ ਸਿੰਘ, ਪਰਮਜੀਤ ਸਿੰਘ, ਸੁਰਿੰਦਰ ਸਿੰਘ, ਤਰਲੋਚਨ ਸਿੰਘ, ਰਤਨ ਕੌਰ, ਭੁਪਿੰਦਰ ਕੌਰ, ਨਰਿੰਦਰ ਕੌਰ, ਹਰਜੀਤ ਕੌਰ, ਹਰਵਿੰਦਰ ਕੌਰ, ਰਵਿੰਦਰ ਕੌਰ , ਬਲਵਿੰਦਰ ਸਿੰਘ, ਜੋਗਿੰਦਰ ਸਿੰਘ, ਸੁਰਿੰਦਰ ਸਿੰਘ, ਰਿਤੂ ਕੌਰ ਸੇਠੀ, ਮਲਕੀਤ ਸਿੰਘ, ਨਰਿੰਦਰ ਕੌਰ ਕੇਸਰ, ਰਣਜੀਤ ਸਿੰਘ, ਹਰਪ੍ਰੀਤ ਕੌਰ, ਹਰਜਿੰਦਰ ਕੌਰ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਤਾਰਾਗੜ੍ਹ ਦੇ ਨੌਜਵਾਨ ਨੇ 24ਵੀਂ ਏਸ਼ੀਅਨ ਕੈਡਿਟ, ਜੂਨੀਅਰ ਤੇ ਅੰਡਰ 21 ਕਰਾਟੇ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗਮਾ ਜਿੱਤ... ਅਗਲੀ ਖ਼ਬਰ ਆਦਰਸ਼ ਭਾਰਤੀ ਮਹਾਂਵਿਦਿਆਲਯ ਪਠਾਨਕੋਟ ਵਿਚ ਹਿੰਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।