17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮਨੀਸ਼ ਸਿਸੋਦੀਆ ਸੇਖਵਾਂ ਗ੍ਰਹਿ ਵਿਖੇ ਪਹੁੰਚੇ, ਪਾਰਟੀ ਦੀ ਮਜ਼ਬੂਤੀ ਸਬੰਧੀ ਕੀਤੀਆਂ ਵਿਚਾਰਾਂ

ਕਾਦੀਆਂ, 16 ਸਤੰਬਰ (ਹਰਦੀਪ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵਲੋਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਉਪ ਪ੍ਰਧਾਨ ਪੰਜਾਬ ਦੇ ਗ੍ਰਹਿ ਵਿਖੇ ਪਹੁੰਚ ਕੇ ਸੇਖਵਾਂ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਬੀਬੀ ਅਮਰਜੀਤ ਕੌਰ ਸੇਖਵਾਂ ਵਲੋਂ ਮਨੀਸ਼ ਸਿਸੋਦੀਆ ਦਾ ਗ੍ਰਹਿ ਵਿਖੇ ਪਹੁੰਚਣ ’ਤੇ ਸਵਾਗਤ ਕੀਤਾ ਗਿਆ।

ਅਜੀਤ ਡੈਸਕ 17-09-2026
ਕਾਦੀਆਂ, 16 ਸਤੰਬਰ (ਹਰਦੀਪ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵਲੋਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਉਪ ਪ੍ਰਧਾਨ ਪੰਜਾਬ ਦੇ ਗ੍ਰਹਿ ਵਿਖੇ ਪਹੁੰਚ ਕੇ ਸੇਖਵਾਂ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਬੀਬੀ ਅਮਰਜੀਤ ਕੌਰ ਸੇਖਵਾਂ ਵਲੋਂ ਮਨੀਸ਼ ਸਿਸੋਦੀਆ ਦਾ ਗ੍ਰਹਿ ਵਿਖੇ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਮੁਲਾਕਾਤ ਦੌਰਾਨ ਪਾਰਟੀ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ’ਤੇ ਵੀ ਚਰਚਾ ਕੀਤੀ। ਇਸ ਮੌਕੇ ਬਲਜੀਤ ਸਿੰਘ ਔਜਲਾ, ਓਂਕਾਰ ਸਿੰਘ ਸਹਾਰੀ, ਸੁਖਦੇਵ ਸਿੰਘ ਗੋਲਡੀ ਸਮੇਤ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਸਾਂਝਾ ਮਸੀਹ ਸੰਮੇਲਨ ਦੀਆਂ ਤਿਆਰੀਆਂ, ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਅਗਲੀ ਖ਼ਬਰ ਤਰਕਸ਼ੀਲ ਸਮਾਗਮ 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।