17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਜਥੇਦਾਰ ਸ਼ਾਮਪੁਰ ਗੁਰਦੁਆਰਾ ਕੰਧ ਸਾਹਿਬ ਹੋਏ ਨਤਮਸਤਕ, ਕੀਤਾ ਸਨਮਾਨ

ਬਟਾਲਾ, 16 ਸਤੰਬਰ (ਸਤਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਕੱਲ ਮਿਤੀ 18 ਸਤੰਬਰ ਨੂੰ ਬਟਾਲਾ ਦੀ ਪਵਿੱਤਰ ਧਰਤੀ ਬੜੇ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਜਿਸ ਵਿਚ ਬਟਾਲਾ ਦੇ ਇਤਿਹਾਸਕ ਗੁਰਦੁਆਰੇ ਸ੍ਰੀ ਕੰਧ ਸਾਹਿਬ, ਡੇਹਰਾ ਸਾਹਿਬ (ਸਹੁੱਰਾ ਘਰ ਸ੍ਰੀ ਗੁਰੂ ਨਾਨਕ ਦੇਵ ਜੀ) ਤੇ ਗੁਰਦੁਆਰਾ ਸਤਿਕਰਤਾਰੀਆ ਵਿਖੇ ਹਜ਼ਾਰਾਂ ਦੀ ਗਿਣਤੀ ਵਿਚ ਦੇਸ਼ ਵਿਦੇਸ਼ਾਂ ਤੋਂ ਸੰਗਤਾਂ ਪਹੁੰਚ ਕੇ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ ਆਪਣਾ ਜੀਵਨ ਸਫਲ ਬਣਾ ਰਹੇ ਹਨ।

ਅਜੀਤ ਡੈਸਕ 17-09-2026
ਬਟਾਲਾ, 16 ਸਤੰਬਰ (ਸਤਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਕੱਲ ਮਿਤੀ 18 ਸਤੰਬਰ ਨੂੰ ਬਟਾਲਾ ਦੀ ਪਵਿੱਤਰ ਧਰਤੀ ਬੜੇ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਜਿਸ ਵਿਚ ਬਟਾਲਾ ਦੇ ਇਤਿਹਾਸਕ ਗੁਰਦੁਆਰੇ ਸ੍ਰੀ ਕੰਧ ਸਾਹਿਬ, ਡੇਹਰਾ ਸਾਹਿਬ (ਸਹੁੱਰਾ ਘਰ ਸ੍ਰੀ ਗੁਰੂ ਨਾਨਕ ਦੇਵ ਜੀ) ਤੇ ਗੁਰਦੁਆਰਾ ਸਤਿਕਰਤਾਰੀਆ ਵਿਖੇ ਹਜ਼ਾਰਾਂ ਦੀ ਗਿਣਤੀ ਵਿਚ ਦੇਸ਼ ਵਿਦੇਸ਼ਾਂ ਤੋਂ ਸੰਗਤਾਂ ਪਹੁੰਚ ਕੇ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ ਆਪਣਾ ਜੀਵਨ ਸਫਲ ਬਣਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਗੁਰਵਿੰਦਰ ਸਿੰਘ ਸ਼ਾਮਪੁਰਾ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਏ ਜਿਥੇ ਜਗਦੀਪ ਸਿੰਘ ਧਾਰੋਵਾਲੀ ਮੈਨੇਜ਼ਰ ਗੁਰਦੁਆਰਾ ਕੰਧ ਸਾਹਿਬ ਨੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਕਾਂਗਰਸ ਪਾਰਟੀ ਸਰਕਾਰ ਆਉਣ ’ਤੇ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਮਿਲਣਗੀਆਂ : ਰੰਗੜ ਨੰਗਲ ,ਸੰਦਲਪੁਰ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਵਿਸ਼ਵਕਰਮਾ ਚੌਕ ਦਾ ਸ਼ਾਨਦਾਰ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।