21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਮੀਰੀ ਪੀਰੀ ਖਾਲਸਾ ਨਗਰ ਕੀਰਤਨ ਦਾ ਭਾਮੜੀ ਬਸਰਾਵਾਂ ’ਚ ਅੱਜ ਸਵਾਗਤ ਹੋਵੇਗਾ- ਧਰਮਸੋਤ

ਬਟਾਲਾ, 20 ਸਤੰਬਰ (ਸਤਿੰਦਰ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਨਗਰ ਕੀਰਤਨ ਦਾ 21 ਸਤੰਬਰ ਨੂੰ ਦੁਪਹਿਰ 1 ਵਜੇ ਹਰਚੋਵਾਲ, ਭਾਮੜੀ, ਬਸਰਾਵਾਂ ’ਚ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਹ ਜਾਣਕਾਰੀ ਮੈਂਬਰ ਬਲਾਕ ਸੰਮਤੀ ਡਾ ਜਗਬੀਰ ਸਿੰਘ ਧਰਮਸੋਤ ਜ਼ਿਲ੍ਰਾ ਪ੍ਰਧਾਨ ਬਾਜੀਗਰ ਫਰੰਟ ਗੁਰਦਾਸਪੁਰ ਨੇ ਦਿੰਦਿਆਂ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨਗਰ ਕੀਰਤਨ ਦੇੇ ਨਾਲ ਆ ਰਹੇ ਹਨ।

ਡਾ. ਜਗਬੀਰ ਸਿੰਘ ਧਰਮਸੋਤ 21-09-2026
ਬਟਾਲਾ, 20 ਸਤੰਬਰ (ਸਤਿੰਦਰ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਨਗਰ ਕੀਰਤਨ ਦਾ 21 ਸਤੰਬਰ ਨੂੰ ਦੁਪਹਿਰ 1 ਵਜੇ ਹਰਚੋਵਾਲ, ਭਾਮੜੀ, ਬਸਰਾਵਾਂ ’ਚ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਹ ਜਾਣਕਾਰੀ ਮੈਂਬਰ ਬਲਾਕ ਸੰਮਤੀ ਡਾ ਜਗਬੀਰ ਸਿੰਘ ਧਰਮਸੋਤ ਜ਼ਿਲ੍ਰਾ ਪ੍ਰਧਾਨ ਬਾਜੀਗਰ ਫਰੰਟ ਗੁਰਦਾਸਪੁਰ ਨੇ ਦਿੰਦਿਆਂ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨਗਰ ਕੀਰਤਨ ਦੇੇ ਨਾਲ ਆ ਰਹੇ ਹਨ। ਇਸ ਮੌਕੇ ਨਾਲ ਜਥੇ. ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ, ਜਥੇ. ਸੁਰਜੀਤ ਸਿੰਘ ਤੁਗਲਵਾਲ ਮੈਂਬਰ ਐਗਜੈਕਟਿਵ ਮੈਂਬਰ, ਮੈਨੇਜਰ ਮਲਕੀਤ ਸਿੰਘ ਬਸਰਾਵਾਂ ਤੇ ਹੋਰ ਮਹਾਨ ਸ਼ਖ਼ਸੀਅਤਾਂ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼:- ਮਾਤਾ ਜੋਗਿੰਦਰ ਕੌਰ ਛਾਣੀ ਅਗਲੀ ਖ਼ਬਰ ਐੱਸ.ਈ. ਬਲਦੇਵ ਸਿੰਘ ਸ਼ਾਹਪੁਰ ਤੇ ਹੋਰ ਜਥੇਬੰਦੀਆਂ ਨੇ ਵਿਆਹ ਪੁਰਬ ਮੌਕੇ ਨਿਭਾਈਆਂ ਸਫਾਈ ਦੀਆਂ ਸੇਵਾਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।