23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪੈਰਾਡਾਈਜ਼ ਸਕੂਲ ਕੋਟ ਮਜਲਸ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

ਕਿਲ੍ਹਾ ਲਾਲ ਸਿੰਘ, 22 ਸਤੰਬਰ (ਬਲਬੀਰ ਸਿੰਘ)-ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਸ ਵਿਖੇ ਬਾਬਾ ਸ਼ੇਖ ਫਰੀਦ ਜੀ ਤੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਰਮਨਦੀਪ ਕੌਰ ਨੇ ਬੱਚਿਆਂ ਨੂੰ ਦੱਸਿਆ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਤੇ ਆਪਣੀ ਬੋਲੀ ਪ੍ਰਤੀ ਮਾਣ, ਪਿਆਰ ਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰੀਏ।

ਅਜੀਤ ਡੈਸਕ 23-09-2026
ਕਿਲ੍ਹਾ ਲਾਲ ਸਿੰਘ, 22 ਸਤੰਬਰ (ਬਲਬੀਰ ਸਿੰਘ)-ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਸ ਵਿਖੇ ਬਾਬਾ ਸ਼ੇਖ ਫਰੀਦ ਜੀ ਤੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਰਮਨਦੀਪ ਕੌਰ ਨੇ ਬੱਚਿਆਂ ਨੂੰ ਦੱਸਿਆ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਤੇ ਆਪਣੀ ਬੋਲੀ ਪ੍ਰਤੀ ਮਾਣ, ਪਿਆਰ ਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰੀਏ। ਆਪਣੇ ਸੱਭਿਆਚਾਰ ਨਾਲ ਜੁੜੀਏ ਤੇ ਪਿਛਲੇ ਸਾਲ ਆਰੰਭ ਹੋਏ ਵਿਸ਼ਵ ਪੰਜਾਬੀ ਦਿਵਸ ਦੇ ਇਤਿਹਾਸਿਕ ਸਫ਼ਰ ਨੂੰ ਬਣਦਾ ਵਿਸ਼ਵ ਮਾਨ ਦਿਵਾਉਣ ਲਈ ਇਸ ਮੁਹਿੰਮ ਨੂੰ ਵਿਸ਼ਾਲ ਬਣਾਈਏ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸੋਹਣੇ ਸੋਹਣੇ ਚਾਰਟ ਬਣਾਏ। ਇਸ ਮੌਕੇ ਸਮੂਹ ਵਿਦਿਆਰਥੀ ਤੇ ਸਕੂਲ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹਿਰੀ ਅਕਾਲੀ ਪ੍ਰਧਾਨ ਅਮਨਬੀਰ ਸਿੰਘ ਗੋਰਾਇਆ ਗੁ . ਸਤਿਕਰਤਾਰੀਆਂ ਤੇ ਮੰਦਿਰ ਕਾਲੀ ਦਵਾਰਾ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।