24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

8 ਗਰਾਮ ਹੈਰੋਇਨ ਸਮੇਤ ਦੋਸ਼ੀ ਗ੍ਰਿਫਤਾਰ

ਗੁਰਦਾਸਪੁਰ, 22 ਸਤੰਬਰ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਯੂਨਸ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 8 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਖ਼ਿਲਾਫ਼ ਥਾਣਾ ਸਿਟੀ ਵਿਖੇ ਐਨ.

ਅਜੀਤ ਡੈਸਕ 23-09-2026
ਗੁਰਦਾਸਪੁਰ, 22 ਸਤੰਬਰ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਯੂਨਸ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 8 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਖ਼ਿਲਾਫ਼ ਥਾਣਾ ਸਿਟੀ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ ਆਦਿੱਤਯ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗੈਰ ਕਾਨੂੰਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੂੰ ਦੇਣ ਤਾਂ ਜੋ ਇਨ੍ਹਾਂ ਖਿਲਾਫ ਠੋਸ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਦੋ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਪਿਛਲੀ ਖ਼ਬਰ ਆਰ . ਆਰ . ਬਾਵਾ ਕਾਲਜ ਦੀ ਅਰਸ਼ਦੀਪ ਕੌਰ ਦਾ ਏ . ਆਈ . ਟੀ . ਐਸ . ਕੈਂਪ ’ ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪਿੰਡ ਵਾਸੀਆਂ ਤੇ ਰਾਹਗੀਰਾਂ ਵਲੋਂ ਖ਼ਸਤਾ ਹਾਲਤ ਸੜਕ ’ ਚ ਤੁਰੰਤ ਸੁਧਾਰ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।